&NewLine;<p class&equals;"wp-block-paragraph"><strong>ਸੁਲਤਾਨਪੁਰ ਲੋਧੀ <&sol;strong>&vert; ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਸ ਸਮੇਂ ਵੱਡੀ ਖ਼ਬਰ ਆ ਰਹੀ ਹੈ। ਪਿੰਡ ਸ਼ਿਕਾਰਪੁਰ ਵਿਚ ਘਰ &&num;8216&semi;ਚ ਇਕੱਲੇ ਰਹਿੰਦੇ ਬਜ਼ੁਰਗ ਪਤੀ-ਪਤਨੀ ਦਾ ਉਹਨਾਂ ਦੇ ਘਰ ਵਿਚ ਹੀ ਅਣਪਛਾਤੇ ਵਿਅਕਤੀਆਂ ਨੇ ਕਤਲ ਕਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਾਰਦਾਤ ਦਾ ਖੁਲਾਸਾ ਵੀਰਵਾਰ ਨੂੰ ਹੋਇਆ ਜਦੋਂ ਉਹਨਾਂ ਦੀਆਂ ਲਾਸ਼ਾਂ ਖੂਨ ਨਾਲ ਭਰੀਆਂ ਮਿਲੀਆਂ। ਮਾਰਨ ਵਾਲਿਆਂ ਨੇ ਲਾਸ਼ਾਂ ਜਾ ਗਾਲ੍ਹਾ ਕੱਟ ਕੇ ਉਹਨਾਂ ਦੀ ਲਾਸ਼ਾਂ ਨੂੰ ਬੋੋਰਿਆ ਵਿਚ ਪਾ ਦਿੱਤਾ। ਕਤਲ ਕਰਨ ਤੋਂ ਬਾਅਦ ਅਛਪਛਾਤੇ ਵਿਅਕਤੀ ਘਰ ਦਾ ਬਾਹਰਲਾ ਗੇਟ ਖੁੱਲ੍ਹਾ ਹੀ ਛੱਡ ਗਏ ਸੀ&comma; ਜਦੋਂ ਉਹਨਾਂ ਦੇ ਗੁਆਂਢੀ ਗਿਆਨ ਸਿੰਘ ਨੇ ਉਹਨਾਂ ਦੇ ਘਰ ਜਾ ਕੇ ਦੇਖਿਆ ਤਾਂ ਉਹਨਾਂ ਦੀ ਖੂਨ ਨਾਲ ਲੱਥਪੱਥ ਹੋਈਆਂ ਲਾਸ਼ਾ ਬਾਹਰ ਬਰਾਂਡੇ ਵਿਚ ਪਈਆਂ ਸਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕਾਂ ਦੀ ਪਹਿਚਾਣ ਜਰਨੈਲ ਸਿੰਘ &lpar;70&rpar; ਤੇ ਜੋਗਿੰਦਰ ਕੌਰ &lpar;65&rpar; ਦੇ ਰੂਪ ਵਿਚ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਿਕ ਮਰਨ ਵਾਲਿਆਂ ਦਾ ਇਕ ਬੇਟਾ ਵਿਦੇਸ਼ ਵਿਚ ਰਹਿੰਦਾ ਹੈ ਤੇ ਦੂਸਰਾ ਸੁਲਤਾਨਪੁਰ ਲੋਧੀ ਸ਼ਹਿਰ ਵਿਚ ਮੋਬਾਈਲ ਦੀ ਦੁਕਾਨ ਚਲਾਉਂਦਾ ਹੈ। ਬਜੁਰਗ ਜੌੜਾ ਘਰ ਵਿਚ ਇਕੱਲਾ ਹੀ ਰਹਿੰਦਾ ਸੀ। ਬੁੱਧਵਾਰ ਰਾਤ ਕੁਝ ਵਿਅਕਤੀਆਂ ਨੇ ਉਹਨਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ। ਜਾਂਚ ਤੋਂ ਇਹ ਮਾਮਲਾ ਲੁੱਟ ਦਾ ਲੱਗ ਰਿਹਾ ਹੈ।  <&sol;p>&NewLine;&NewLine;&NewLine;&NewLine;<figure class&equals;"wp-block-embed"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"ec2h5-0YJxk" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;