&NewLine;<p class&equals;"wp-block-paragraph"><br><strong>ਫਿਰੋਜ਼ਪੁਰ &vert; <&sol;strong>ਜ਼ਿਲਾ ਅਦਾਲਤ ਵਿਚ ਕਤਲ ਕੇਸ ਵਿਚ ਗਵਾਹੀ ਦੇਣ ਆਈ ਔਰਤ ’ਤੇ ਹਥਿਆਰਬੰਦ ਨੌਜਵਾਨਾਂ ਨੇ ਹਮਲਾ ਕਰ ਦਿੱਤਾ&comma; ਜਿਸ ਕਾਰਨ ਉਸ ਦੀਆਂ ਉਂਗਲਾਂ ਕੱਟੀਆਂ ਗਈਆਂ ਅਤੇ ਕਾਫੀ ਸੀਰੀਅਸ ਦੱਸੀ ਜਾ ਰਹੀ ਹੈ । ਔਰਤ ਦੀ ਪਛਾਣ ਕਮਲੇਸ਼ ਵਾਸੀ ਪਿੰਡ ਖੈਫੇ ਵਜੋਂ ਹੋਈ ਹੈ। ਡਾਕਟਰਾਂ ਨੇ ਔਰਤ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਮੌਕੇ &&num;8216&semi;ਤੇ ਕਾਫੀ ਵੱਡੇ ਅਧਿਕਾਰੀ ਵੀ ਪੁੱਜ ਗਏ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;english&period;makalukhabar&period;com&sol;wp-content&sol;uploads&sol;2022&sol;12&sol;ATTACK-MK&period;jpg" alt&equals;"Two girls attacked&comma; seriously injured in SW Germany&colon; local media – English&period;MakaluKhabar&period;com"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><br>ਪੰਜਾਬ ਦੇ ਫ਼ਿਰੋਜ਼ਪੁਰ ਛਾਉਣੀ ਜ਼ਿਲੇ ਦੇ ਬਾਜੇ ਵਾਲਾ ਚੌਕ ਵਿਖੇ ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੇ ਇਕ ਔਰਤ &&num;8216&semi;ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੰਜਾਬ &&num;8216&semi;ਚ ਗੁੰਡਾਗਰਦੀ ਦੀਆਂ ਘਟਨਾਵਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਫਿਰੋਜ਼ਪੁਰ &&num;8216&semi;ਚ ਛਾਉਣੀ ਦੇ ਬਾਜੇ ਵਾਲਾ ਚੌਕ &&num;8216&semi;ਚ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇਕ ਔਰਤ &&num;8216&semi;ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ&comma; ਜਿਸ ਕਾਰਨ ਔਰਤ ਦੇ ਹੱਥ&comma; ਸਿਰ ਅਤੇ ਪੇਟ &&num;8216&semi;ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ&comma; ਜਦਕਿ ਐੱਸ&period;ਪੀ ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਇਕ ਔਰਤ ਜ਼ਖਮੀ ਹੋ ਗਈ ਹੈ&comma; ਜਿਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ ਹੈ। ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਜ਼ਖਮੀ ਔਰਤ ਕਮਲੇਸ਼ ਨੇ ਦੱਸਿਆ ਕਿ ਉਹ ਅਦਾਲਤ ਤੋਂ ਵਾਪਸ ਆ ਰਹੀ ਸੀ ਕਿ ਰਸਤੇ &&num;8216&semi;ਚ ਤਾਰਿਕ ਨੇ ਮੇਰੇ &&num;8216&semi;ਤੇ ਹਮਲਾ ਕਰ ਦਿੱਤਾ। ਡਾਕਟਰ ਨੇ ਦੱਸਿਆ ਕਿ ਮਹਿਲਾ ਕਮਲੇਸ਼ ਗੰਭੀਰ ਰੂਪ &&num;8216&semi;ਚ ਜ਼ਖਮੀ ਹੈ&comma; ਜਿਸ ਦਾ ਇਲਾਜ ਕਰਕੇ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;314&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F956726158684866&percnt;2F&amp&semi;show&lowbar;text&equals;false&amp&semi;width&equals;560&amp&semi;t&equals;0" width&equals;"560" height&equals;"314" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;