<p><strong>ਮਾਨਸਾ &vert;<&sol;strong> ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਵਜੰਮੇ ਬੱਚੇ ਨਾਲ ਸਬੰਧਤ ਸਾਰੇ ਦਸਤਾਵੇਜ਼ ਸੂਬਾ ਸਰਕਾਰ ਨੂੰ ਸੌਂਪ ਦਿੱਤੇ ਹਨ। ਬਲਕੌਰ ਸਿੰਘ ਅਨੁਸਾਰ ਉਸ ਨੂੰ ਕੁਝ ਦਿਨ ਪਹਿਲਾਂ ਹੀ ਸਰਕਾਰੀ ਨੋਟਿਸ ਮਿਲਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਮੁਹੱਈਆ ਕਰਵਾਏਗੀ।<&sol;p>&NewLine;<p>ਬਲਕੌਰ ਸਿੰਘ ਨੇ ਕਿਹਾ ਕਿ ਵਿਦੇਸ਼ਾਂ &&num;8216&semi;ਚ ਆਈ&period;ਵੀ&period;ਐਫ&period; ਬੱਚੇ ਦਾ ਜਨਮ ਪੰਜਾਬ &&num;8216&semi;ਚ ਹੀ ਹੋਇਆ ਸੀ। ਆਈ&period;ਵੀ&period;ਐਫ ਰਾਹੀਂ ਗਰਭਵਤੀ ਹੋਣ ਉਪਰੰਤ ਸਰਕਾਰੀ ਹਸਪਤਾਲ ਤੋਂ ਲੋੜੀਂਦਾ ਇਲਾਜ ਵੀ ਕਰਵਾਇਆ ਗਿਆ।   à¨¦à©‚ਜੇ ਪਾਸੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਬਠਿੰਡਾ ਦੇ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਪਰ ਉਹ ਅਜੇ ਹਵੇਲੀ &lpar;ਮੂਸੇ ਪਿੰਡ&rpar; ਨਹੀਂ ਆਉਣਗੇ।<&sol;p>&NewLine;<p>ਮੂਸੇਵਾਲਾ ਦੀ ਮਾਂ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਰਿਪੋਰਟ ਮੰਗੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪੰਜਾਬ ਦੇ ਸਿਹਤ ਸਕੱਤਰ ਨੂੰ ਭੇਜੇ ਪੱਤਰ &&num;8216&semi;ਚ ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੱਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਇਨ ਵਿਟਰੋ ਫਰਟੀਲਾਈਜੇਸ਼ਨ &lpar;ਆਈਵੀਐਫ&rpar; ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਪਰ ਸਿੱਧੂ ਦੀ ਮਾਂ ਚਰਨ ਕੌਰ 58 ਸਾਲ ਦੀ ਉਮਰ &&num;8216&semi;ਚ ਇਸ ਤਕਨੀਕ ਰਾਹੀਂ ਗਰਭਵਤੀ ਹੋ ਗਈ ਅਤੇ ਬੱਚੇ ਨੂੰ ਜਨਮ ਦਿੱਤਾ ਹੈ ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;