&NewLine;<p class&equals;"wp-block-paragraph"><strong>ਹੁਸ਼ਿਆਰਪੁਰ &period; <&sol;strong>ਪੰਜਾਬ &OpenCurlyQuote;ਚ à¨•ੋਰੋਨਾ ਵਾਇਰਸ ਦੀ ਦਹਿਸ਼ਤ ਰੁਕਣ ਦਾ ਨਾਂ ਨਹੀਂ ਲੈ ਰਹੀਂ। ਹਰ ਦਿਨ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਪੰਜਾਬ ਵਿਚ 5 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ&comma; ਜਿਨ੍ਹਾਂ ਵਿਚੋਂ &OpenCurlyQuote;ਚ à¨¹à©à¨¶à¨¿à¨†à¨°à¨ªà©à¨° ’ਚ ਤਿੰਨ ਤੇ ਫ਼ਰੀਦਕੋਟ ਜ਼ਿਲ੍ਹੇ &OpenCurlyQuote;ਚੋਂ ਦੋ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜ਼ਿਕਰਯੋਗ ਹੈ ਕਿ ਇਹ ਪੰਜ ਵਿਅਕਤੀ ਗੁਰਦੁਆਰਾ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਵਿਚ ਸ਼ਾਮਲ ਸਨ। ਸੂਬੇ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਕੁਲ ਮਾਮਲਿਆਂ ਦੀ ਗਿਣਤੀ 347 ਹੋ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਲ੍ਹਾ ਹੁਸ਼ਿਆਰਪੁਰ ਦਾ ਪਿੰਡ ਮੋਰਾਂਵਾਲੀ ਪੰਜਾਬ ਦਾ ਦੂਜਾ ਕੋਰੋਨਾਗ੍ਰਸਤ ਪਿੰਡ ਸੀ ਜਿੱਥੇ ਇੱਕੋ ਪਰਿਵਾਰ ਦੇ ਚਾਰ ਜੀਆਂ ਸਮੇਤ ਪੰਜ ਵਿਅਕਤੀ ਕੋਰੋਨਾ ਪਾਜ਼ੀਟਿਵ ਸਨ। ਇਨ੍ਹਾਂ ਇੱਕ ਦੀ ਮੌਤ ਵੀ ਹੋ ਚੁੱਕੀ ਹੈ। ਬੀਤੇ ਦਿਨੀਂ ਪਿੰਡ ਮੋਰਾਂਵਾਲੀ ਦੇ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਟੈਂਪੂ ਟਰੈਵਲ ਰਾਹੀਂ ਪਿੰਡ ਲੈ ਕੇ ਆਉਣ ਵਾਲੇ ਡਰਾਈਵਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਹਜ਼ੂਰ ਸਾਹਿਬ ਤੋਂ ਪਰਤੇ ਇਸੇ ਪਿੰਡ ਦੀਆਂ ਦੋ ਔਰਤਾਂ ਤੇ ਇੱਕ ਬੱਚੇ ਦੇ ਅੱਜ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉੱਧਰ ਫ਼ਰੀਦਕੋਟ ਦੇ ਪਿੰਡ ਸੰਧਵਾਂ &OpenCurlyQuote;ਚ ਸ੍ਰੀ ਨਾਂਦੇੜ ਸਾਹਿਬ ਤੋਂ ਆਏ ਦੋ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਦੋਵੇਂ 60 ਸਾਲਾ ਉਮਰ ਦੀਆਂ ਔਰਤਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਦਾਖ਼ਲ ਹਨ। ਹੁਣ ਫ਼ਰੀਦਕੋਟ &OpenCurlyQuote;ਚ ਕੁਲ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 19 ਹੋ ਗਈ ਹੈ&comma; ਜਦਕਿ ਇਨ੍ਹਾਂ &OpenCurlyQuote;ਚੋਂ ਇੱਕ ਮਰੀਜ਼ ਨੂੰ ਇਲਾਜ ਤੋਂ ਬਾਅਦ ਛੁੱਟੀ ਮਿਲ ਚੁੱਕੀ ਹੈ। ਸਿਵਲ ਸਰਜਨ ਡਾ&period; ਰਜਿੰਦਰ ਕੁਮਾਰ ਨੇ ਦੱਸਿਆ ਕਿ 20 ਲੋਕਾਂ ਦਾ ਜੱਥਾ&comma; ਜੋ ਹਜੂਰ ਸਾਹਿਬ ਤੋਂ ਫ਼ਰੀਦਕੋਟ ਪਹੁੰਚਿਆ ਹੈ&comma; ਉਨ੍ਹਾਂ &OpenCurlyQuote;ਚੋਂ 2 ਦੀ ਰਿਪੋਰਟ ਆ ਗਈ ਹੈ&comma; ਜਦਕਿ ਬਾਕੀ 18 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ। ਹੁਣ ਜ਼ਿਲ੍ਹੇ &OpenCurlyQuote;ਚ ਕੁਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 5 ਹੋ ਗਈ ਹੈ। <br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;