&NewLine;<p class&equals;"wp-block-paragraph"><strong>ਨਕੋਦਰ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੂਰਮਹਿਲ ਰੋਡ &&num;8216&semi;ਤੇ ਅਣਪਛਾਤੇ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ &&num;8216&semi;ਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਰਜ ਸਿੱਧੂ ਪੁੱਤਰ ਰਾਕੇਸ਼ ਸਿੱਧੂ ਵਾਸੀ ਪਿੰਡ ਸਿੱਧਵਾਂ ਸਟੇਸ਼ਨ ਵਜੋਂ ਹੋਈ ਹੈ। ਟੱਕਰ ਮਾਰਨ ਤੋਂ ਮਾਰਨ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਟਰੱਕ ਲੈ ਕੇ ਫਰਾਰ ਹੋ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;www&period;heavenmail&period;in&sol;wp-content&sol;uploads&sol;2023&sol;02&sol;164775-death-2&period;webp" alt&equals;"Death - The End Game - Heavenmail" width&equals;"864" height&equals;"552"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਦੇ ਬਿਆਨਾਂ &&num;8216&semi;ਤੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੇ ਚਾਚੇ ਨੇ ਕਿਹਾ ਕਿ ਉਸ ਦਾ ਭਤੀਜਾ ਦੀਰਜ ਸਿੱਧੂ ਪੁੱਤਰ ਰਾਕੇਸ਼ ਸਿੱਧੂ ਆਪਣੀ ਮਾਤਾ ਸੰਦੀਪ ਕੌਰ ਨੂੰ ਸਵੇਰੇ ਨਕੋਦਰ ਬੱਸ ਸਟੈਂਡ &&num;8216&semi;ਤੇ ਛੱਡ ਕੇ ਵਾਪਸ ਪਿੰਡ ਮੋਟਰਸਾਈਕਲ &&num;8216&semi;ਤੇ ਆ ਰਿਹਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;cdn&period;telanganatoday&period;com&sol;wp-content&sol;uploads&sol;2023&sol;05&sol;accident&period;jpg" alt&equals;"Hyderabad&colon; Food delivery boy killed in road accident at Alwal - Telangana Today" width&equals;"863" height&equals;"505"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੈਟਰੋਲ ਪੰਪ ਦੇ ਕੋਲ ਸਾਹਮਣੇ ਤੋਂ ਆ ਰਹੇ ਅਣਪਛਾਤੇ ਟਰੱਕ ਨੇ ਟੱਕਰ ਮਾਰ ਦਿੱਤੀ&comma; ਜਿਸ ਨਾਲ ਉਸ ਦਾ ਭਤੀਜਾ ਡਿੱਗ ਪਿਆ ਅਤੇ ਟਰੱਕ ਦੇ ਪਿਛਲੇ ਟਾਇਰ ਥੱਲੇ ਆ ਗਿਆ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸ ਦੇ ਭਤੀਜੇ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਅਣਪਛਾਤੇ ਟਰੱਕ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;