&NewLine;<p class&equals;"wp-block-paragraph"><strong>ਨੰਗਲ&vert;<&sol;strong> ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਿਆ ਨੰਗਲ ਵਿਖੇ ਸੈਂਟ ਸੋਲਜਰ ਡੀਵਾਇਨ ਪਬਲਿਕ ਸਕੂਲ ਨਜ਼ਦੀਕ ਕਿਸੇ ਉਦਯੋਗਿਕ ਇਕਾਈ ਵਿਚ ਹੋਈ ਸੰਭਾਵੀ ਗੈਸ ਲੀਕ ਨਾਲ ਪ੍ਰਭਾਵਿਤ ਹੋਏ ਬੱਚਿਆਂ ਨੂੰ ਜਾ ਕੇ ਮਿਲੇ ਅਤੇ ਹਾਲ-ਚਾਲ ਪੁੱਛਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਿਆ ਨੰਗਲ ਵਿਖੇ ਕਿਸੇ ਉਦਯੋਗਿਕ ਇਕਾਈ ਤੋਂ ਸੰਭਾਵੀ ਗੈਸ ਲੀਕ ਹੋਣ ਦੇ ਮਾਮਲੇ ਦਾ ਪਤਾ ਲੱਗਣ ਉਪਰੰਤ ਸਿੱਖਿਆ ਮੰਤਰੀ ਅਤੇ ਡਿਪਟੀ ਕਮਿਸ਼ਨਰ ਡਾ&period; ਪ੍ਰੀਤੀ ਯਾਦਵ ਸਮੇਤ ਉੱਚ ਅਧਿਕਾਰੀ ਮੌਕੇ ਉਤੇ ਪਹੁੰਚੇ ਅਤੇ ਸੈਂਟ ਸੋਲਜਰ ਸਕੂਲ ਦੇ 2684 ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਰੱਖਿਅਤ ਕੱਢ ਕੇ ਘਰ ਭੇਜਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ&period; ਪਰਮਿੰਦਰ ਕੁਮਾਰ ਨੇ ਦੱਸਿਆ ਕਿ ਸਾਹ ਦੀ ਤਕਲੀਫ਼ ਤੋਂ ਪ੍ਰਭਾਵਿਤ ਬੱਚੇ ਹਸਪਤਾਲ ਵਿੱਚ ਜੇਰੇ ਇਲਾਜ ਹਨ ਅਤੇ ਖਤਰੇ ਤੋ ਬਾਹਰ ਹਨ&comma; ਸਰਕਾਰੀ ਹਸਪਤਾਲ ਤੋਂ ਬੱਚੇ ਸਿਹਤਯਾਬ ਹੋਕੇ ਘਰ ਜਾ ਰਹੇ ਹਨ ਹੁਣ ਕੇਵਲ 6 ਬੱਚੇ ਹਸਪਤਾਲ ਵਿਚ ਹਨ ਜਿਨ੍ਹਾਂ ਨੂੰ ਜਲਦ ਛੁੱਟੀ ਦੇ ਦਿੱਤੀ ਜਾਵੇਗੀ। ਇਕ ਬੱਚੇ ਨੂੰ ਪੀ ਜੀ ਆਈ ਚੰਡੀਗੜ੍ਹ ਭੇਜਿਆ ਗਿਆ ਹੈ ਜਿਸ ਦੀ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ ਜੋ ਕਿ ਮਾਪਿਆਂ ਅਨੁਸਾਰ ਪਹਿਲਾਂ ਹੀ ਬਿਮਾਰ ਚੱਲ ਰਹੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲੀ ਤਾਂ ਐਸ ਐਮ ਓ ਨੰਗਲ ਨਰੇਸ਼ ਕੁਮਾਰ ਐਂਬੂਲੈਂਸ ਸਮੇਤ ਸਕੂਲ ਪਹੁੰਚੇ ਅਤੇ ਬੱਚਿਆਂ ਦੀ ਜਾਂਚ ਸ਼ੁਰੂ ਕੀਤੀ ਜਿਸ ਨਾਲ ਸਥਿਤੀ ਨੂੰ ਅਸੀਂ ਚੰਗੀ ਤਰਾਂ ਸਮਝ ਕੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਮੇ ਉੱਤੇ ਹਸਪਤਾਲ ਪਹੁੰਚਾਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਡਾ&period; ਪ੍ਰੀਤੀ ਯਾਦਵ ਵਲੋਂ ਘਟਨਾ ਵਾਲੇ ਮੌਕੇ ਉੱਤੇ ਜਾ ਕੇ ਇਲਾਜ ਸੇਵਾਵਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਤੁਰੰਤ ਪ੍ਰਭਾਵ ਨਾਲ ਇਲਾਕੇ ਦੇ ਸਾਰੇ ਸਕੂਲ ਖਾਲੀ ਕਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਨਿਜੀ ਤੌਰ ਉਤੇ ਜਾ ਕੇ ਸਕੂਲ ਚੈੱਕ ਕੀਤੇ ਗਏ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਘਰਾਂ ਵਿੱਚ ਯਕੀਨੀ ਭੇਜਿਆ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ&period; ਨਰੇਸ਼ ਕੁਮਾਰ ਨੇ ਮਾਪਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ ਦਾਖਲ ਸਾਰੇ ਬੱਚੇ ਸੁਰੱਖਿਅਤ ਹਨ। ਹਸਪਤਾਲ ਵਿਚ ਐਂਬੂਲੈਸ ਅਤੇ ਸਿਹਤ ਸਹੂਲਤਾਂ ਦੇ ਪੁਖਤਾ ਪ੍ਰਬੰਧ ਹਨ ਜਿਸ ਦੀ ਨਿਗਰਾਨੀ ਕੈਬਨਿਟ ਮੰਤਰੀ ਹਰਜੋਤ ਬੈਂਸ ਖੁਦ ਕਰ ਰਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;