<p><strong>ਚੰਡੀਗੜ੍ਹ&comma; 16 ਮਾਰਚ &vert;<&sol;strong> &&num;8220&semi;ਡਬਲ ਇੰਜਣ&&num;8221&semi; ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ &&num;8220&semi;ਟਰਬਲ ਇੰਜਣ&&num;8221&semi; ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ਰਹੀ ਗੈਸ ਸਿਲੰਡਰ ਦੀ ਕਿੱਲਤ ਨੂੰ ਲੈ ਕੇ&comma; ਅੱਜ ਆਮ ਆਦਮੀ ਪਾਰਟੀ &lpar;ਆਪ&rpar; ਚੰਡੀਗੜ੍ਹ ਨੇ ਸੈਕਟਰ-17 ਪਲਾਜ਼ਾ &lpar;ਨੀਲਮ ਸਿਨੇਮਾ ਦੇ ਸਾਹਮਣੇ&rpar; ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਹੱਲਾ ਬੋਲ ਕੀਤਾ।<&sol;p>&NewLine;<p>ਪ੍ਰਦਰਸ਼ਨ ਵਿੱਚ &&num;8216&semi;ਆਪ&&num;8217&semi; ਵਰਕਰਾਂ ਅਤੇ ਆਮ ਜਨਤਾ ਦਾ ਭਾਰੀ ਹਜ਼ੂਮ ਉਮੜਿਆ&comma; ਜਿਨ੍ਹਾਂ ਨੇ &&num;8220&semi;ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ&&num;8221&semi; ਦੇ ਗਗਨਭੇਦੀ ਨਾਅਰਿਆਂ ਨਾਲ ਪੂਰੇ ਪਲਾਜ਼ਾ ਨੂੰ ਗੁੰਜਾ ਦਿੱਤਾ।<&sol;p>&NewLine;<p>&ast;ਰਸੋਈ &&num;8216&semi;ਤੇ &&num;8216&semi;ਸਰਜੀਕਲ ਸਟ੍ਰਾਈਕ&&num;8217&semi; ਕਰ ਰਹੀ ਹੈ ਮੋਦੀ ਸਰਕਾਰ&ast;<br &sol;>&NewLine;ਪ੍ਰਦਰਸ਼ਨ ਦੀ ਅਗਵਾਈ ਕਰ ਰਹੇ &&num;8216&semi;ਆਪ&&num;8217&semi; ਨੇਤਾਵਾਂ ਨੇ ਭਾਜਪਾ &&num;8216&semi;ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਭਾਜਪਾ ਨੇਤਾ ਵਿਰੋਧੀ ਧਿਰ ਵਿੱਚ ਰਹਿੰਦਿਆਂ 400 ਰੁਪਏ ਦੇ ਸਿਲੰਡਰ &&num;8216&semi;ਤੇ ਸੜਕਾਂ &&num;8216&semi;ਤੇ ਬੈਠ ਕੇ ਛਾਤੀਆਂ ਪਿੱਟਦੇ ਸਨ&comma; ਅੱਜ ਉਹ 1000 ਪਾਰ ਕਰ ਚੁੱਕੇ ਸਿਲੰਡਰ &&num;8216&semi;ਤੇ ਗੂੰਗੇ ਅਤੇ ਬੋਲੇ ਹੋ ਚੁੱਕੇ ਹਨ। ਮੋਦੀ ਸਰਕਾਰ ਨੇ ਆਮ ਆਦਮੀ ਦੀ ਥਾਲੀ ਅਤੇ ਔਰਤਾਂ ਦੇ ਘਰ ਦੇ ਬਜਟ &&num;8216&semi;ਤੇ ਸਿੱਧੀ &&num;8216&semi;ਸਰਜੀਕਲ ਸਟ੍ਰਾਈਕ&&num;8217&semi; ਕਰ ਦਿੱਤੀ ਹੈ। ਇੱਕ ਪਾਸੇ ਮਹਿੰਗਾਈ ਨਾਲ ਜਨਤਾ ਦਾ ਲੱਕ ਟੁੱਟ ਚੁੱਕਾ ਹੈ&comma; ਤਾਂ ਦੂਜੇ ਪਾਸੇ ਹੁਣ ਗੈਸ ਦੀ ਸਪਲਾਈ ਰੋਕ ਕੇ ਜਾਣਬੁੱਝ ਕੇ ਕਿੱਲਤ &lpar;ਆਰਟੀਫੀਸ਼ੀਅਲ ਸ਼ੌਰਟੇਜ&rpar; ਪੈਦਾ ਕੀਤੀ ਜਾ ਰਹੀ ਹੈ&comma; ਤਾਂ ਜੋ ਪੂੰਜੀਪਤੀਆਂ ਦੀਆਂ ਜੇਬਾਂ ਭਰੀਆਂ ਜਾ ਸਕਣ।<&sol;p>&NewLine;<p>ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਹੈ ਕਿ ਇਹ ਪ੍ਰਦਰਸ਼ਨ ਸਿਰਫ਼ ਇੱਕ ਝਾਕੀ ਹੈ। ਜੇਕਰ ਗੈਸ ਸਿਲੰਡਰ ਦੀਆਂ ਕੀਮਤਾਂ &&num;8216&semi;ਤੇ ਤੁਰੰਤ ਲਗਾਮ ਨਾ ਲਗਾਈ ਗਈ ਅਤੇ ਸ਼ਹਿਰ ਵਿੱਚ ਸਪਲਾਈ ਵਿਵਸਥਾ ਸੁਚਾਰੂ ਨਾ ਹੋਈ&comma; ਤਾਂ ਆਮ ਆਦਮੀ ਪਾਰਟੀ ਸੜਕਾਂ &&num;8216&semi;ਤੇ ਉਤਰ ਕੇ ਇਸ ਅੰਦੋਲਨ ਨੂੰ ਹੋਰ ਉਗਰ ਕਰੇਗੀ ਅਤੇ ਭਾਜਪਾ ਨੇਤਾਵਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਕਰ ਦਿੱਤਾ ਜਾਵੇਗਾ।<&sol;p>&NewLine;<p>ਇਸ ਰੋਸ ਪ੍ਰਦਰਸ਼ਨ ਵਿੱਚ ਸਾਬਕਾ ਮੇਅਰ ਕੁਲਦੀਪ ਕੁਮਾਰ&comma; ਕੌਂਸਲਰ ਹਰਦੀਪ ਸਿੰਘ&comma; ਜਨਰਲ ਸਕੱਤਰ ਸੰਨੀ ਔਲਖ&comma; ਅੰਜੂ ਕਟਿਆਲ&comma; ਯੋਗੇਸ਼ ਢੀਂਗਰਾ&comma; ਜਸਬੀਰ ਸਿੰਘ ਲਾਡੀ&comma; ਸ਼ਾਦਾਬ ਰਾਠੀ&comma; ਲਲਿਤ ਮੋਹਨ&comma; ਮੇਵਾ ਰਾਮ ਅਤੇ ਸਟੇਟ ਮੀਡੀਆ ਇੰਚਾਰਜ ਵਿਕ੍ਰਾਂਤ ਏ&period; ਤੰਵਰ ਮੌਜੂਦ ਰਹੇ। ਸ਼ਿਸ਼ੂਪਾਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਜੁਝਾਰੂ ਵਰਕਰ ਅਤੇ ਸਥਾਨਕ ਨਾਗਰਿਕ ਵੀ ਹਾਜ਼ਰ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;