&NewLine;<p class&equals;"wp-block-paragraph"><strong>ਬਿਹਾਰ। <&sol;strong>ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਦੇ ਵਿਚਕਾਰ ਬਿਜਲੀ ਡਿੱਗਣ ਦਾ ਸਿਲਸਿਲਾ ਵੀ ਜਾਰੀ ਹੈ। ਸੋਮਵਾਰ ਸ਼ਾਮ ਨੂੰ ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ &&num;8216&semi;ਚ ਮੀਂਹ ਦੇ ਨਾਲ-ਨਾਲ ਹਨ੍ਹੇਰੀ-ਤੂਫਾਨ ਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਬਿਹਾਰ &&num;8216&semi;ਚ ਸੋਮਵਾਰ ਨੂੰ ਬਿਜਲੀ ਡਿੱਗਣ ਕਾਰਨ 23 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ 8 ਬੱਚਿਆਂ ਸਮੇਤ ਅੱਧੀ ਦਰਜਨ ਲੋਕ ਵੀ ਝੁਲਸ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਸਮਾਨੀ ਬਿਜਲੀ ਡਿੱਗਣ ਦੀ ਘਟਨਾ ਵਿੱਚ ਜਿੱਥੇ ਅਰਰੀਆ ਅਤੇ ਪੂਰਨੀਆ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ&comma; ਉੱਥੇ ਸੁਪੌਲ ਵਿੱਚ ਤਿੰਨ&comma; ਸਹਰਸਾ&comma; ਬਾਂਕਾ ਅਤੇ ਜਮੁਈ ਵਿੱਚ ਦੋ-ਦੋ ਲੋਕਾਂ ਦੀ ਮੌਤ ਹੋ ਗਈ ਹੈ। ਰੋਹਤਾਸ ਜ਼ਿਲੇ ਦੇ ਦੇਹਰੀ ਉਪਮੰਡਲ ਖੇਤਰ ਦੇ ਅਕੋਢੀਗੋਲਾ ਦੇ ਧਾਰਹਾਰਾ ਸਥਿਤ ਪੁਰਾਣੇ ਸ਼ਿਵ ਮੰਦਰ ਦੇ ਗੁੰਬਦ &&num;8216&semi;ਤੇ ਅਚਾਨਕ ਬਿਜਲੀ ਡਿੱਗ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਘਟਨਾ &&num;8216&semi;ਚ ਮੰਦਰ ਦੇ ਗੁੰਬਦ &&num;8216&semi;ਚ ਕੋਈ ਤਰੇੜ ਨਹੀਂ ਆਈ ਪਰ ਮੰਦਰ &&num;8216&semi;ਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਮੰਦਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਮੰਦਰ ਦੇ ਚਾਰੇ ਪਾਸੇ ਤੋਂ ਧੂੰਆਂ ਨਿਕਲਣ ਲੱਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਥਾਨਕ ਲੋਕਾਂ ਨੇ ਇਹ ਦ੍ਰਿਸ਼ ਆਪਣੇ ਮੋਬਾਈਲ ਕੈਮਰਿਆਂ ਵਿੱਚ ਕੈਦ ਕਰ ਲਿਆ। ਕਿਹਾ ਜਾਂਦਾ ਹੈ ਕਿ ਇਹ ਸ਼ਿਵ ਮੰਦਰ ਬਹੁਤ ਪੁਰਾਣਾ ਹੈ। ਮੰਦਰ ਦੇ ਗੁੰਬਦ &&num;8216&semi;ਚੋਂ ਧੂੰਆਂ ਨਿਕਲਦਾ ਦੇਖ ਕਈ ਲੋਕ ਇਕੱਠੇ ਹੋ ਗਏ। ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ &&num;8216&semi;ਚ ਤੇਜ਼ ਬਾਰਸ਼ ਦੌਰਾਨ ਬਿਜਲੀ ਵੀ ਤਬਾਹੀ ਮਚਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;