&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਰਹੇ ਵਾਟਰ ਕੈਨਨ Boy ਨਵਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਉਸਨੂੰ ਅੰਬਾਲਾ ਤੋਂ ਗ੍ਰਿਫਤਾਰ ਕੀਤਾ ਹੈ। ਅੰਬਾਲਾ ਦੇ ਕਿਸਾਨ ਆਗੂ ਨਵਦੀਪ ਜਲਬੇੜਾ ਵੱਲੋਂ ਅੰਮ੍ਰਿਤਪਾਲ ਦੇ ਸਮਰਥਨ &OpenCurlyQuote;ਚ ਸਾਹਮਣੇ ਆਉਣ ਤੋਂ ਬਾਅਦ ਅੰਬਾਲਾ ਪੁਲਿਸ ਅਲਰਟ &OpenCurlyQuote;ਤੇ ਹੈ। <br><br>ਨਵਦੀਪ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਾਹੌਲ ਖ਼ਰਾਬ ਹੋਣ ਤੋਂ ਰੋਕਣ ਲਈ ਹਰਿਆਣਾ-ਪੰਜਾਬ ਸਰਹੱਦ ’ਤੇ ਆਰਜ਼ੀ ਪੁਲਿਸ ਚੌਕੀ ਵੀ ਕਾਇਮ ਕੀਤੀ ਗਈ ਹੈ। ਦੱਸ ਦਈਏ ਕਿ ਨਵਦੀਪ ਨੇ ਐਤਵਾਰ ਨੂੰ ਇਕ ਵੀਡੀਓ ਸੰਦੇਸ਼ ਜਾਰੀ ਕਰਕੇ ਸਮਰਥਕਾਂ ਨੂੰ ਸ਼ਾਮ 4 ਵਜੇ ਸ਼ੰਭੂ ਬਾਰਡਰ &OpenCurlyQuote;ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਸੀ&comma; ਜਿਸ ਤੋਂ ਬਾਅਦ ਹਰਕਤ &OpenCurlyQuote;ਚ ਆਈ ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ &OpenCurlyQuote;ਚ ਲਿਆ ਸੀ।<br><br>ਪੰਜਾਬ ਪੁਲਿਸ ਫਰਾਰ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ ਪੂਰੇ ਪੰਜਾਬ ਵਿਚ ਮੋਬਾਇਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਅਸਥਾਈ ਤੌਰ &OpenCurlyQuote;ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ&comma; ਫਾਜ਼ਿਲਕਾ&comma; ਮੋਗਾ ਅਤੇ ਮੁਕਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;