&NewLine;<p class&equals;"wp-block-paragraph"><strong>ਖੀਵ &lpar;ਯੂਕ੍ਰੇਨ&rpar; &vert;<&sol;strong> ਰੂਸ ਅਤੇ ਯੂਕ੍ਰੇਨ ਦੀ ਜੰਗ ਵਿਚਾਲੇ ਭਾਰਤ ਲਈ ਇੱਕ ਮਾੜੀ ਖਬਰ ਸਾਹਮਣੇ ਆ ਰਹੀ ਹੈ। ਯੂਕ੍ਰੇਨ ਦੀ ਸ਼ਹਿਰ ਖਾਰਖੀਵ ਵਿੱਚ ਗੋਲੀਬਾਰੀ ਦੌਰਾਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਰਤੀ ਵਿਦੇਸ਼ ਮੰਤਰਾਲੇ ਨੇ ਟਵੀਟ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਖਾਰਖੀਵ ਬੌਰਡਰ &&num;8216&semi;ਤੇ ਵਸਿਆ ਸ਼ਹਿਰ ਹੈ। ਇੱਥੇ ਹਾਲਾਤ ਕਾਫੀ ਖਰਾਬ ਹੋ ਚੁੱਕੇ ਹਨ। ਅੱਜ ਸਵੇਰ ਤੋਂ ਹੀ ਇੱਥੇ ਗੋਲੀਬਾਰੀ ਜਾਰੀ ਸੀ। ਇਸ ਵਿੱਚ ਇੱਕ ਵਿਦਿਆਰਥੀ ਨੂੰ ਗੋਲੀ ਲੱਗੀ ਜਿਸ ਦੀ ਜਾਨ ਚਲੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਖਾਰਖੀਵ ਸ਼ਹਿਰ ਰੂਸ ਨਾਲ ਜੁੜਿਆ ਹੈ। ਇੱਥੇ ਹਾਲੇ ਵੀ ਕਾਫੀ ਭਾਰਤੀ ਸਟੂਡੈਂਟ ਜੁੜੇ ਹੋਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੋਲੀਬਾਰੀ ਵਿੱਚ ਮਾਰਿਆ ਗਿਆ ਭਾਰਤੀ ਸਟੂਡੈਂਟ ਕਰਨਾਟਕ ਦਾ ਰਹਿਣ ਵਾਲਾ ਹੈ। ਪਰਿਵਾਰ ਨਾਲ ਵਿਦੇਸ਼ ਮੰਤਰਾਲਾ ਗੱਲਬਾਤ ਕਰ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਯੂਕ੍ਰੇਨ ਵਿੱਚ ਪੰਜਾਬ ਸਣੇ ਪੂਰੇ ਦੇਸ਼ ਵਿੱਚੋਂ ਬੱਚੇ ਮੈਡੀਕਲ ਦੀ ਪੜ੍ਹਾਈ ਕਰਨ ਗਏ ਹੋਏ ਹਨ। ਪੰਜਾਬ ਦੇ ਵਿਦਿਆਰਥੀ ਵੀ ਵੱਡੀ ਗਿਣਤੀ ਵਿੱਚ ਉੱਥੇ ਫਸੇ ਹੋਏ ਹਨ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਕਦੇ ਟੀਵੀ &OpenCurlyQuote;ਤੇ ਕਾਮੇਡੀ ਕਰਦੇ ਸਨ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੈਲੇਂਸਕੀ&comma; ਸੁਣੋ ਪੂਰੀ ਕਹਾਣੀ<&sol;strong><&sol;h2>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"PWq-LJDFHmE" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;