&NewLine;<p class&equals;"wp-block-paragraph"><strong>ਪਟਿਆਲਾ।<&sol;strong> ਇਸ ਵੇਲੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਦੀ ਇੱਕ ਸਥਾਨਕ ਅਦਾਲਤ ਵਿੱਚ ਇੱਕ ਹੋਰ ਅਰਜ਼ੀ ਦਾਇਰ ਕੀਤੀ&comma; ਜਿਸ ਵਿੱਚ ਦਲੀਲ ਦਿੱਤੀ ਗਈ ਕਿ ਸਿੱਧੂ ਦੀ &&num;8216&semi;ਜਾਨ ਨੂੰ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ&&num;8217&semi;&comma; ਉਨ੍ਹਾਂ ਦੀ ਪਾਰਟੀ ਦੇ ਇੱਕ ਹੋਰ ਆਗੂ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਇੱਕ ਮਾਮਲੇ ਵਿੱਚ ਗਵਾਹ ਵਜੋਂ ਉਨ੍ਹਾਂ ਦਾ ਬਿਆਨ ਵੀਡੀਓ-ਕਾਨਫਰੰਸਿੰਗ ਰਾਹੀਂ ਦਰਜ ਕੀਤਾ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਸ਼ੂ ਖ਼ਿਲਾਫ਼ ਮਾਮਲਾ ਦਰਅਸਲ ਇੱਕ ਜ਼ਮੀਨ ਨਾਲ ਜੁੜੇ ਘੁਟਾਲੇ ਨਾਲ ਸੰਬੰਧਤ ਹੈ। ਇਸ ਤੋਂ ਪਹਿਲਾਂ&comma; ਸਿੱਧੂ ਵੱਲੋਂ ਦਾਇਰ ਅਜਿਹੀਆਂ ਤਿੰਨ ਪਟੀਸ਼ਨਾਂ ਖਾਰਜ ਕੀਤੀਆਂ ਜਾ ਚੁੱਕੀਆਂ ਹਨ &&num;8211&semi; ਦੋ ਹੇਠਲੀ ਅਦਾਲਤ ਦੁਆਰਾ ਅਤੇ ਰੀਵੀਜ਼ਨ ਪਟੀਸ਼ਨ ਸੈਸ਼ਨ ਅਦਾਲਤ ਦੁਆਰਾ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਦੀਆਂ ਪਟੀਸ਼ਨਾਂ ਵਿੱਚ ਵੀ ਸਿੱਧੂ ਨੇ ਮਾਮਲੇ ਵਿੱਚ ਗਵਾਹ ਵਜੋਂ ਪੇਸ਼ ਹੋਣ ਤੋਂ ਇਨਕਾਰ ਕਰਦੇ ਹੋਏ &&num;8216&semi;ਜਾਨ ਨੂੰ ਖਤਰੇ&&num;8217&semi; ਅਤੇ &&num;8216&semi;ਪੰਜਾਬ ਸਰਕਾਰ ਨਾਲ ਕੋਈ ਅਧਿਕਾਰਤ ਸਬੰਧ&&num;8217&semi; ਨਾ ਹੋਣ ਦਾ ਹਵਾਲਾ ਦਿੱਤਾ ਸੀ। ਇਹ ਵੀ ਕਿਹਾ ਗਿਆ ਸੀ ਕਿ ਜੇ ਲੋੜ ਪਈ ਤਾਂ ਉਸ ਦਾ ਬਿਆਨ ਵੀਡੀਓ ਕਾਨਫ਼ਰੰਸਿੰਗ ਰਾਹੀਂ ਰਿਕਾਰਡ ਕੀਤਾ ਜਾ ਸਕਦਾ ਹੈ&comma; ਪਰ ਉਹ ਅਦਾਲਤ ਵਿਚ ਸਰੀਰਕ ਤੌਰ &&num;8216&semi;ਤੇ ਪੇਸ਼ ਨਹੀਂ ਹੋ ਸਕਦਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ&comma; ਪਟੀਸ਼ਨਾਂ ਨੂੰ ਖਾਰਜ ਕਰਦੇ ਹੋਏ&comma; ਅਦਾਲਤ ਨੇ ਕਿਹਾ ਸੀ ਕਿ &&num;8216&semi;ਮਾਮਲੇ ਨੂੰ ਸਹੀ ਨਜ਼ਰੀਏ ਤੋਂ ਦੇਖਣ ਲਈ ਸਿੱਧੂ ਦੀ ਮੌਜੂਦਗੀ ਜ਼ਰੂਰੀ ਸੀ।&&num;8217&semi; ਸਿੱਧੂ ਅਤੇ ਆਸ਼ੂ ਦੋਵੇਂ ਇਸ ਵੇਲੇ ਵੱਖ-ਵੱਖ ਮਾਮਲਿਆਂ ਵਿੱਚ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;