&NewLine;<p class&equals;"wp-block-paragraph"><strong>ਪਟਿਆਲਾ<&sol;strong> &vert; ਕਬੂਤਰਬਾਜ਼ੀ ਮਾਮਲੇ ਵਿਚ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਜੇਲ੍ਹ ਹੋ ਗਈ ਹੈ। ਉਹਨਾਂ ਨੂੰ ਪਟਿਆਲਾ ਜੇਲ੍ਹ &OpenCurlyQuote;ਚ ਕਾਂਗਰਸੀ ਨੇਤਾ ਨਵਜੋਤ ਸਿੱਧੂ ਵਾਲੀ ਬੈਰਕ ਵਿਚ ਰੱਖਿਆ ਗਿਆ ਹੈ। ਨਵਜੋਤ ਸਿੱਧੂ ਤੇ ਪੰਜਾਬੀ ਗਾਇਕ  à¨¦à¨²à©‡à¨° ਮਹਿੰਦੀ ਦੀ ਜੌੜੀ ਹੁਣ ਜੇਲ੍ਹ ਵਿਚ ਇਕੱਠੀ ਹੋ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਤੇ ਦਲੇਰ ਮਹਿੰਦੀ ਪੁਰਾਣੇ ਦੋਸਤ ਹਨ। ਉਹ ਕਈ ਟੀਵੀ ਸ਼ੋਅਜ਼ ਵਿੱਚ ਨਜ਼ਰ ਆ ਚੁੱਕੇ ਹਨ। ਸਜ਼ਾ ਮਿਲਣ ਤੋਂ ਬਾਅਦ ਦਲੇਰ ਮਹਿੰਦੀ ਕਾਫੀ ਨਿਰਾਸ਼ ਹੈ। ਜੇਲ੍ਹ ਵਿੱਚ ਸਿੱਧੂ ਨੇ ਗੱਲਬਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦੋਂ ਕਿ ਦਲੇਰ ਮਹਿੰਦੀ ਨੂੰ ਜੇਲ੍ਹ ਵਿੱਚ ਕਲੈਰੀਕਲ ਕੰਮ ਦਿੱਤਾ ਗਿਆ ਹੈ। ਉਹ ਵੀ ਸਿੱਧੂ ਵਾਂਗ ਬੈਰਕਾਂ ਚੋਂ &nbsp&semi;ਹੀ ਕੰਮ ਕਰਨਗੇ। ਜੇਲ੍ਹ ਸਟਾਫ਼ ਉਨ੍ਹਾਂ ਨੂੰ ਰੋਜ਼ਾਨਾ ਰਜਿਸਟਰ ਦੇਵੇਗਾ। ਇਸ ਤੋਂ ਪਹਿਲਾਂ ਸਿੱਧੂ ਨੂੰ ਜੇਲ੍ਹ ਵਿੱਚ ਕਲਰਕ ਦੀ ਨੌਕਰੀ ਵੀ ਦਿੱਤੀ ਜਾ ਚੁੱਕੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;