&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੈਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਨੈਤਿਕਤਾ ਦੀ ਤਾਕਤ ਤੋਂ ਬਿਨਾਂ ਸੱਚ ਦੀ ਆਵਾਜ਼ ਬੁਲੰਦ ਨਹੀਂ ਕੀਤੀ ਜਾ ਸਕਦੀ। ਇਹ ਕਾਂਗਰਸ ਪਾਰਟੀ ਦੇ ਵੱਕਾਰ ਦਾ ਸਵਾਲ ਸੀ&comma; ਪੰਜਾਬ ਦੀ ਜ਼ਮੀਰ ਦਾ ਸਵਾਲ ਸੀ&comma; ਇਸ ਲਈ ਮੈਂ ਅਸਤੀਫਾ ਦਿੱਤਾ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਕਿਹਾ ਕਿ ਮੈਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ&comma; ਜਿਸ ਦਿਨ ਨਵਾਂ ਐਡਵੋਕੇਟ ਜਨਰਲ ਆ ਜਾਵੇਗਾ&comma; ਉਸ ਦਿਨ ਆਪਣਾ ਚਾਰਜ ਸੰਭਾਲ ਲਵਾਂਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਅਹੁਦੇ ਮਾਇਨੇ ਨਹੀਂ ਰੱਖਦੇ ਬਲਕਿ ਵਿਸ਼ਵਾਸ ਮਾਇਨੇ ਰੱਖਦਾ ਹੈ। ਜਿਨ੍ਹਾਂ ਮੁੱਦਿਆਂ &&num;8216&semi;ਤੇ ਕਾਂਗਰਸ ਨੇ ਸਰਕਾਰ ਬਣਾਈ ਸੀ&comma; ਉਨ੍ਹਾਂ &&num;8216&semi;ਤੇ ਸਾਢੇ 4 ਸਾਲ ਕੰਮ ਨਹੀਂ ਹੋਇਆ&comma; ਜਿਸ ਕਾਰਨ ਮੁੱਖ ਮੰਤਰੀ ਬਦਲਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੇਅਦਬੀ ਤੇ ਨਸ਼ਿਆਂ ਦਾ ਮਾਮਲਾ ਸਭ ਤੋਂ ਵੱਡਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਰਵਾਈ ਨਹੀਂ ਕੀਤੀ। ਡੀਜੀਪੀ ਤੇ ਏਜੀ ਨੂੰ ਬਦਲਣਾ ਜ਼ਰੂਰੀ ਹੈ&comma; ਫਿਰ ਮੈਂ ਆਪਣਾ ਦਫਤਰ ਜੁਆਇਨ ਕਰਾਂਗਾ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;