&NewLine;<p class&equals;"wp-block-paragraph"><strong>ਪਟਿਆਲਾ &vert;<&sol;strong> ਸਵੇਰ ਤੋਂ ਚੱਲ ਰਹੀਆਂ ਕਿਆਸ ਅਰਾਈਆਂ ਵਿਚਾਲੇ ਸ਼ਾਮ 4 ਵਜੇ ਸਾਬਕਾ ਕ੍ਰਿਕਟਰ ਤੇ ਲੀਡਰ ਨਜਵੋਤ ਸਿੱਧੂ ਨੇ ਪਟਿਆਲਾ ਕੋਰਟ ਵਿੱਚ ਸਰੰਡਰ ਕਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਨੇ ਸੁਪਰੀਮ ਕੋਰਟ ਤੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ ਪਰ ਅਜਿਹਾ ਨਹੀਂ ਹੋਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਪਟਿਆਲਾ ਕੋਰਟ ਵਿੱਚ ਪਿਛਲੇ ਦਰਵਾਜੇ ਤੋਂ ਦਾਖਲ ਹੋਏ। ਹੁਣ ਇੱਥੇ ਉਨ੍ਹਾਂ ਦਾ ਮੈਡੀਕਲ ਹੋਵੇਗਾ ਇਸ ਤੋਂ ਬਾਅਦ ਪਟਿਆਲਾ ਜੇਲ ਭੇਜ ਦਿੱਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">34 ਸਾਲ ਪੁਰਾਣੇ ਮਾਮਲੇ ਵਿੱਚ ਆਖਰਕਾਰ ਨਵਜੋਤ ਸਿੱਧੂ ਨੂੰ ਕੋਰਟ ਨੇ ਇੱਕ ਸਾਲ ਦੀ ਸਜਾ ਸੁਣਾਈ ਹੈ ਅਤੇ ਹੁਣ ਉਨ੍ਹਾਂ ਨੂੰ ਇੱਕ ਸਾਲ ਜੇਲ ਵਿੱਚ ਰਹਿਣਾ ਪਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਵਜੋਤ ਸਿੱਧੂ ਦੇ ਸਾਥੀ ਅਤੇ ਸੁਲਤਾਨਪੁਰ ਲੋਧੀ ਤੋਂ ਸਾਬਕਾ ਵਿਧਾਇਕ ਨਵਤੇਜ ਚੀਮਾ ਗੱਡੀ ਚਲਾ ਕੇ ਸਿੱਧੂ ਨੂੰ ਕੋਰਟ ਲੈ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੋਰਟ ਜਾਣ ਤੋਂ ਪਹਿਲਾਂ ਸਿੱਧੂ ਕਾਫੀ ਸੁਸਤ ਲੱਗ ਰਹੇ ਸਨ। ਮੀਡੀਆ ਨੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਸਿੱਧੂ ਬਿਨਾ ਕੁਝ ਬੋਲੇ ਕੋਰਟ ਵਿੱਚ ਦਾਖਲ ਹੋ ਗਏ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;