&NewLine;<p class&equals;"wp-block-paragraph"><strong>ਮੋਗਾ &lpar;ਤਨਮਯ&rpar;<&sol;strong> &vert; ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਵਿੱਚ ਜਾ ਰਹੀ ਬੱਸ ਦੀ ਟੱਕਰ ਵਿੱਚ ਫੱਟੜ ਹੋਏ ਕਾਂਗਰਸੀ ਵਰਕਰਾਂ ਦਾ ਹਾਲ-ਚਾਲ ਲੈਣ ਨਵਜੋਤ ਸਿੱਧੂ ਹਸਪਤਾਲ ਪਹੁੰਚੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਿਲ ਹਸਪਤਾਲ ਵਿੱਚ ਸਿੱਧੂ ਦੇ ਨਾਲ ਮੰਤਰੀ ਸੁਖਵਿੰਦਰ ਰੰਧਾਵਾ&comma; ਮੰਤਰੀ ਸੁਖ ਸਰਕਾਰੀਆ&comma; ਵਿਧਾਇਕ ਹਰਜੋਤ ਕਮਲ&comma; ਵਿਧਾਇਕ ਕੁਲਬੀਰ ਜੀਰਾ&comma; ਵਿਧਾਇਕ ਦਵਿੰਦਰ ਘੁਬਾਇਆ ਵੀ ਨਾਲ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਜ਼ਖਮੀਆਂ ਨੂੰ ਸਰਕਾਰ ਵੱਲੋਂ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਨਾਲ ਹੀ ਸਿੱਧੂ ਨੇ ਕਿਹਾ ਕਿ ਜ਼ਖਮੀਆਂ ਦਾ ਇਲਾਜ ਕਰਵਾਉਣ ਵਿੱਚ ਜਿਨ੍ਹਾਂ ਵੀ ਪੈਸਾ ਲੱਗੇਗਾ ਅਸੀਂ ਖਰਚ ਕਰਾਂਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Sponsored &colon; <&sol;strong>ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; www&period;BagMinister&period;com&rpar;<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi;<&sol;strong><strong> <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ &nbsp&semi; ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;