&NewLine;<p class&equals;"wp-block-paragraph"><strong>ਫਰੀਦਕੋਟ <&sol;strong>&vert; ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਫਰੀਦਕੋਟ ਵਿਖੇ ਐਲਾਨ ਕਰਦਿਆਂ ਕਿਹਾ ਕਿ ਜੇਕਰ 2022 &&num;8216&semi;ਚ ਵੀ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਮੁਫ਼ਤ ਦੀ ਬਜਾਏ ਘਰੇਲੂ ਵਰਤੋਂ ਲਈ 3 ਰੁਪਏ ਅਤੇ ਵਪਾਰਕ ਵਰਤੋਂ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਵਾਂਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਕਿਹਾ ਕਿ ਅਸੀਂ ਮੁਫ਼ਤ &&num;8216&semi;ਚ ਬਿਜਲੀ ਦੇਣ ਦੀ ਬਜਾਏ ਪੰਜਾਬ ਦੀ ਮਾਲੀਆ ਵਧਾਉਣ ਲਈ ਰੇਤਾ-ਬੱਜਰੀ ਤੇ ਸ਼ਰਾਬ ਦੀ ਵਿਕਰੀ ਦਾ ਕਾਰੋਬਾਰ ਸਰਕਾਰੀ ਹੱਥਾਂ &&num;8216&semi;ਚ ਲਵਾਂਗੇ। ਸਿੱਧੂ ਸੂਬਾ ਕਾਂਗਰਸ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਪਹਿਲਾਂ ਮੋਗਾ ਤੇ ਫਿਰ ਫਰੀਦਕੋਟ ਪਹੁੰਚੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਕੱਠ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਰਾਜ ਸਰਕਾਰ ਨਾਲ ਮਿਲ ਕੇ ਹਾਈਕਮਾਂਡ ਵੱਲੋਂ ਦਿੱਤੇ 18 ਸੂਤਰੀ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਕੰਮ ਕਰੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored<&sol;strong> &colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar;&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;