&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਦੇ 6 ਹਜ਼ਾਰ ਕਰੋੜ ਦੇ ਭੋਲਾ ਡਰੱਗ ਰੈਕੇਟ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ &&num;8216&semi;ਚ ਹੋਣ ਜਾ ਰਹੀ ਹੈ। ਇਸ ਮਾਮਲੇ &&num;8216&semi;ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ &&num;8216&semi;ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਖੁੱਲ੍ਹਦੇ ਹੀ ਮਜੀਠੀਆ ਨਾਲ ਜੁੜੇ ਕਰੋੜਾਂ ਰੁਪਏ ਦੇ ਡਰੱਗ ਰੈਕੇਟ ਦੀਆਂ ਪਰਤਾਂ ਖੁੱਲ੍ਹ ਜਾਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਉਨ੍ਹਾਂ ਆਪਣੇ ਟਵੀਟ &&num;8216&semi;ਚ ਲਿਖਿਆ&comma; &&num;8220&semi;ਮਜੀਠੀਆ ਨਾਲ ਜੁੜੇ ਕਰੋੜਾਂ ਦੇ ਡਰੱਗ ਰੈਕੇਟ &&num;8216&semi;ਤੇ ਸਪੈਸ਼ਲ ਟਾਸਕ ਫੋਰਸ &lpar;STF&rpar; ਦੀ ਰਿਪੋਰਟ ਅੱਜ ਮਾਣਯੋਗ ਹਾਈਕੋਰਟ &&num;8216&semi;ਚ ਖੋਲ੍ਹੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਢੇ 3 ਸਾਲ ਦੇ ਇੰਤਜ਼ਾਰ ਤੋਂ ਬਾਅਦ ਅਦਾਲਤ ਮੁੱਖ ਆਰੋਪੀ ਦਾ ਨਾਂ ਦੱਸੇਗੀ।&&num;8221&semi;<&sol;strong><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Sidhu-Tweet&period;jpg" alt&equals;"" class&equals;"wp-image-21926"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਹਾਈਕੋਰਟ ਵੱਲੋਂ ਪੰਜਾਬ ਦੇ ਡਰੱਗ ਮਾਮਲੇ ਦੀ ਜਲਦੀ ਸੁਣਵਾਈ ਵਾਲੀ ਪਟੀਸ਼ਨ ਨੂੰ ਪਿਛਲੀ ਸੁਣਵਾਈ ਦੌਰਾਨ ਮਨਜ਼ੂਰੀ ਦਿੱਤੀ ਗਈ ਸੀ। ਪਹਿਲਾਂ ਇਸ ਮਾਮਲੇ ਦੀ ਸੁਣਵਾਈ ਨਵੰਬਰ &&num;8216&semi;ਚ ਹੋਣੀ ਸੀ&comma; ਜੋ ਕਿ ਪਿਛਲੀ ਸੁਣਵਾਈ ਦੌਰਾਨ 13 ਅਕਤੂਬਰ ਨੂੰ ਤੈਅ ਕੀਤੀ ਗਈ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>8 ਸਾਲ ਤੋਂ ਕੋਰਟ &&num;8216&semi;ਚ ਵਿਚਾਰ ਅਧੀਨ ਹੈ ਮਾਮਲਾ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਡਰੱਗ ਕਾਰੋਬਾਰ ਦਾ ਇਹ ਮਾਮਲਾ ਕਰੀਬ 8 ਸਾਲ ਤੋਂ ਕੋਰਟ &&num;8216&semi;ਚ ਵਿਚਾਰ ਅਧੀਨ ਹੈ। ਉਥੇ ਹੀ ਪਿਛਲੇ 2 ਸਾਲਾਂ &&num;8216&semi;ਚ ਇਸ ਕੇਸ ਵਿੱਚ ਕੋਈ ਸੁਣਵਾਈ ਨਹੀਂ ਹੋ ਸਕੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਦਰਅਸਲ ਮੋਹਾਲੀ ਦੇ ਰਹਿਣ ਵਾਲੇ ਤਰਲੋਚਨ ਸਿੰਘ ਨੇ ਪੰਜਾਬ &&num;8216&semi;ਚ ਡਰੱਗ ਕਾਰੋਬਾਰ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਸਾਲ 2013 &&num;8216&semi;ਚ ਉਨ੍ਹਾਂ ਨੇ ਜੇਲ ਅਧਿਕਾਰੀਅਂ ਦੀ ਮਿਲੀਭੁਗਤ ਨਾਲ ਪੰਜਾਬ &&num;8216&semi;ਚ ਚੱਲ ਰਹੇ ਨਸ਼ੇ ਦੇ ਰੈਕੇਟ ਦਾ ਖੁਲਾਸਾ ਕੀਤਾ ਸੀ&comma; ਜਿਸ ਤੋਂ ਬਾਅਦ ਹਾਈਕੋਰਟ ਨੇ ਇਸ ਨੂੰ ਲੋਕਾਂ ਨਾਲ ਜੁੜਿਆ ਮਾਮਲਾ ਦੱਸਦੇ ਹੋਏ ਗੰਭੀਰਤਾ ਨਾਲ ਲਿਆ ਸੀ। ਕੋਰਟ ਨੇ ਉਸ ਸਮੇਂ ਪੰਜਾਬ ਸਰਕਾਰ ਤੋਂ ਇਸ ਮਾਮਲੇ &&num;8216&semi;ਚ ਸਪੱਸ਼ਟੀਕਰਨ ਵੀ ਮੰਗਿਆ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;