&NewLine;<p class&equals;"wp-block-paragraph"><strong>ਚੰਡੀਗੜ੍ਹ <&sol;strong>&vert; ਨਵਜੋਤ ਸਿੰਘ ਸਿੱਧੂ ਪੈਂਟ ਗਿੱਲੀ ਵਾਲੀ ਇਤਰਾਜਯੋਗ ਟਿੱਪਣੀ ਵਾਲੇ ਕੇਸ ਚੋਂ ਬਰੀ ਹੋ ਗਏ ਹਨ। ਚੰਡੀਗੜ੍ਹ ਅਦਾਲਤ ਨੇ ਉਹਨਾਂ ਵਿਰੁੱਧ ਦਾਇਰ ਮਾਣਹਾਨੀ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ। ਇਹ ਕੇਸ ਚੰਡੀਗੜ੍ਹ ਪੁਲੀਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਦਰਜ ਕੀਤਾ ਸੀ। ਸਿੱਧੂ ਨੇ ਇਸ ਕੇਸ ਵਿਚ ਇਕ ਵਾਰ ਵੀ ਪੇਸ਼ ਨਹੀਂ ਹੋਏ ਸੀ। ਉਹਨਾਂ ਦਾ ਕਹਿਣਾ ਸੀ ਕਿ ਮੇਰੇ ਸ਼ਬਦਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਹਨਾਂ ਨੇ ਸੁਲਤਾਨਪੁਰ &OpenCurlyQuote;ਚ ਕਾਂਗਰਸ ਦੇ ਸਾਬਕਾ ਵਿਧਾਇਕ ਨਵਤੇਜ ਚੀਮਾ ਬਾਰੇ ਕਿਹਾ ਸੀ ਕਿ ਇਹ ਉਹ ਦਲੇਰ ਆਦਮੀ ਹੈ ਕਿ ਜੇਕਰ ਕਿਸੇ ਥਾਣੇਦਾਰ ਨੂੰ ਦਬਕਾ ਮਾਰ ਦੇਵੇ ਤਾਂ ਥਾਣੇਦਾਰ ਦੀ ਪੈਂਟ ਗਿੱਲ੍ਹੀ ਹੋ ਜਾਂਦੀ ਹੈ। ਇਸ ਬਿਆਨ ਤੋਂ ਬਾਅਦ ਪੁਲਿਸ ਦੇ ਮੁਲਾਜ਼ਮਾਂ ਵਿਚ ਸਿੱਧੂ ਪ੍ਰਤੀ ਗੁੱਸਾ ਵੱਧ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿੱਧੂ ਦੇ ਇਸ ਬਿਆਨ ਦਾ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਇਤਰਾਜ਼ ਕੀਤਾ ਸੀ। ਚੰਦੇਲ ਨੇ ਕਿਹਾ ਕਿ ਸਿੱਧੂ ਦੇ ਬਿਆਨ ਨਾਲ ਪੁਲਿਸ ਫੋਰਸ ਦਾ ਮਨੋਬਲ ਡਿੱਗਿਆ ਹੈ। ਜਦੋਂ ਇਹ ਗੱਲ ਕਹੀ ਗਈ ਤਾਂ ਸੁਰੱਖਿਆ ਲਈ ਕਾਫੀ ਪੁਲਸ ਮੁਲਾਜ਼ਮ ਮੌਜੂਦ ਸਨ। ਇਨ੍ਹਾਂ ਵਿੱਚ ਮਹਿਲਾ ਪੁਲੀਸ ਮੁਲਾਜ਼ਮ ਵੀ ਸਨ। ਕਿਸੇ ਨੇ ਵੀ ਸਿੱਧੂ ਨੂੰ ਕੁਝ ਨਹੀਂ ਕਿਹਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;