&NewLine;<p class&equals;"wp-block-paragraph"><strong>ਨਵਾਂਸ਼ਹਿਰ&vert;<&sol;strong>&nbsp&semi;ਕਹਿੰਦੇ ਨੇ ਮਾਂ ਤਾਂ ਮਾਂ ਹੀ ਹੁੰਦੀ ਹੈ&comma; ਮਾਂ ਵਰਗਾ ਹੋਰ ਕੋਈ ਨਹੀਂ ਹੋ ਸਕਦਾ। ਬੇਟੇ ਦੀ ਮੌਤ ਦੀ ਖਬਰ ਸੁਣ ਕੇ ਸਦਮੇ ਵਿੱਚ ਆਈ ਮਾਂ ਨੇ ਜ਼ਹਿਰੀਲੀ ਦਵਾਈ ਖਾ ਕੇ ਦਮ ਤੋੜ ਦਿੱਤਾ। ਘਟਨਾ ਪੰਜਾਬ ਦੇ ਨਵਾਸ਼ਹਿਰ ਜ਼ਿਲ੍ਹੇ ਦੀ ਹੈ। ਜਿੱਥੇ ਨਵਾਂਸ਼ਹਿਰ ਦੇ ਗੁਰਵਿੰਦਰ ਨਾਥ &OpenCurlyQuote;ਤੇ 9 ਜੁਲਾਈ ਨੂੰ ਕੈਨੇਡਾ&nbsp&semi;ਵਿੱਚ ਅਣਪਛਾਤੇ ਵਿਅਕਤੀਆਂ ਨੇ ਕਾਰ ਖੋਹਣ ਦੇ ਚਲਦਿਆਂ ਹਮਲਾ ਕਰ ਦਿੱਤਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">14 ਜੁਲਾਈ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬੀਤੀ ਸ਼ਾਮ ਜਦੋਂ ਮਾਪਿਆਂ ਨੂੰ ਇਸ ਦਰਦਨਾਕ ਖ਼ਬਰ ਦਾ ਪਤਾ ਲੱਗਾ ਤਾਂ ਮਾਂ ਸਦਮਾ ਬਰਦਾਸ਼ਤ ਨਾ ਕਰ ਸਕੀ। ਉਸ ਨੇ ਕੋਈ ਦਵਾਈ ਖਾ ਲਈ&comma; ਜਿਸ ਕਾਰਨ ਉਸ ਨੂੰ ਰੋਪੜ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ। ਪਰ ਉਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਿਥੇ ਮਾਤਾ ਨਰਿੰਦਰ ਕੌਰ ਉਮਰ &lpar;52&rpar; ਸਾਲ ਪਤਨੀ ਕ੍ਰਿਸ਼ਨ ਦੇਵ ਦੀ ਇਲਾਜ ਦੌਰਾਨ ਮੌਤ ਹੋ ਗਈ। ਗੁਰਵਿੰਦਰ ਸਿੰਘ 2 ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ। ਉਹ ਤਿੰਨ ਭਰਾ ਸਨ। ਜੱਦੀ ਪਿੰਡ ਕਰੀਮਪੁਰ ਚਾਹਵਾਲਾ ਹੈ। ਪਰ ਕਾਫੀ ਸਮਾਂ ਪਹਿਲਾਂ ਉਥੇ ਛੱਡ ਕੇ ਪਿਤਾ ਜੀ ਨੇ ਨਵਾਂਸ਼ਹਿਰ ਦੇ ਕਾਠਗੜ੍ਹ ਥਾਣੇ ਦੇ ਅਮਾਨ ਚਹਿਲ ਵਿੱਚ ਖੇਤੀ ਅਤੇ ਦੁੱਧ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਾਂ-ਪੁੱਤ ਦੀ ਮੌਤ ਦੀ ਖਬਰ ਸੁਣਦਿਆਂ ਹੀ ਇਲਾਕੇ &OpenCurlyQuote;ਚ ਸੋਗ ਦੀ ਲਹਿਰ ਦੌੜ ਗਈ। ਨਮ ਅੱਖਾਂ ਨਾਲ ਮਾਂ-ਪੁੱਤ ਦਾ ਅੰਤਿਮ ਸੰਸਕਾਰ ਕੀਤਾ ਗਿਆ। ਵੱਡੇ ਲੜਕੇ ਨੇ ਮਾਂ ਅਤੇ ਭਰਾ ਦੀਆਂ ਚਿਖਾਵਾਂ ਨੂੰ ਅਗਨੀ ਦਿੱਤੀ। ਜਦੋਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ ਪਿੰਡ ਪੁੱਜੀਆਂ ਤਾਂ ਪੂਰਾ ਇਲਾਕਾ ਸੋਗ ਵਿਚ ਡੁੱਬ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਅਮਾਨ ਚਹਿਲ ਦੇ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਕੀਤਾ ਗਿਆ। <&sol;p>&NewLine;&NewLine;&NewLine;&NewLine;<h2 class&equals;"wp-block-heading">ਪਹਿਲਾਂ ਕਰੰਟ&comma; ਬਾਅਦ ਵਿੱਚ ਜ਼ਹਿਰ ਖਾ ਲਿਆ<&sol;h2>&NewLine;&NewLine;&NewLine;&NewLine;<p class&equals;"wp-block-paragraph">ਕ੍ਰਿਸ਼ਨ ਦੇਵ ਨੇ ਦੱਸਿਆ ਕਿ ਇੱਕ ਦਿਨ ਗੁਰਵਿੰਦਰ ਦੀ ਮਾਤਾ ਨਰਿੰਦਰ ਦੇਵੀ ਵਰਾਂਡੇ ਵਿੱਚ ਕੱਪੜੇ ਸੁਕਾ ਰਹੀ ਸੀ ਤਾਂ ਉਸ ਨੇ ਕਿਸੇ ਨੂੰ ਗੱਲ ਕਰਦਿਆਂ ਸੁਣਿਆ ਕਿ ਗੁਰਵਿੰਦਰ ਦੀ ਲਾਸ਼ ਆ ਰਹੀ ਹੈ। ਇਸ ਤੋਂ ਬਾਅਦ ਉਹ ਪਾਗਲ ਹੋ ਗਈ। ਉਸ ਨੇ ਬਿਜਲੀ ਦਾ ਕਰੰਟ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਬਾਅਦ ਵਿਚ ਅਸੀਂ ਉਸ ਨੂੰ ਇਕੱਲਾ ਨਹੀਂ ਰਹਿਣ ਦਿੱਤਾ ਪਰ ਵੀਰਵਾਰ ਨੂੰ ਉਸ ਨੇ ਘਰੋਂ ਬਾਹਰ ਜਾ ਕੇ ਜ਼ਹਿਰ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਕ੍ਰਿਸ਼ਨ ਦੇਵ ਨੇ ਦੱਸਿਆ ਕਿ ਗੁਰਵਿੰਦਰ &OpenCurlyQuote;ਤੇ ਪਹਿਲਾਂ ਵੀ ਹਮਲਾ ਹੋਇਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;