&NewLine;<p class&equals;"wp-block-paragraph"><strong>ਨਵਾਂਸ਼ਹਿਰ&comma; 11 ਅਕਤੂਬਰ। <&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਵਾਂਸ਼ਹਿਰ ਦੇ ਬੰਗਾ ਦੇ ਗੜ੍ਹਸ਼ੰਕਰ ਚੌਕ ਨੇੜੇ ਰੋਡਵੇਜ਼ ਦੀ ਬੱਸ ਨੇ 4 ਵਿਅਕਤੀਆਂ ਨੂੰ ਕੁਚਲ ਦਿੱਤਾ। ਚਾਰਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। <br><br>ਦੱਸਿਆ ਜਾ ਰਿਹਾ ਹੈ ਕਿ ਰੋਡਵੇਜ਼ ਦੀ ਇਹ ਬੱਸ ਜਲੰਧਰ ਤੋਂ ਚੰਡੀਗੜ੍ਹ ਜਾ ਰਹੀ ਸੀ। ਡਰਾਈਵਰ ਨੂੰ ਹਾਰਟ ਅਟੈਕ ਆਉਣ ਕਾਰਨ ਬਾਜ਼ਾਰ &&num;8216&semi;ਚ ਖੜ੍ਹੇ ਲੋਕਾਂ &&num;8216&semi;ਤੇ ਬੱਸ ਚੜ੍ਹ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮਾਰਗ ’ਤੇ ਕਸਬਾ ਬੰਗਾ ਵਿਖੇ ਪੰਜਾਬ ਰੋਡਵੇਜ਼ ਅੰਮ੍ਰਿਤਸਰ ਡਿਪੂ ਦੀ ਬੱਸ ਜੋ ਕਿ ਜਲੰਧਰ ਤੋਂ ਚੰਡੀਗੜ੍ਹ 43 ਸੈਕਟਰ ਜਾ ਰਹੀ ਸੀ&comma; ਉਸ ਦੇ ਬੱਸ ਚਾਲਕ ਜਸਪਾਲ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਚੀਮਾ ਕਲਾਂ &lpar;ਅੰਮ੍ਰਿਤਸਰ&rpar; ਨੂੰ ਅਚਾਨਕ ਹਾਰਟ ਅਟੈਕ ਆਉਣ ਕਾਰਨ ਬੇਕਾਬੂ ਹੋ ਗਈ ਤੇ ਬੱਸ ਨੇ ਰੇਹੜੀਆਂ&comma; ਦੁਕਾਨਾਂ ਦੀਆਂ ਸ਼ੈੱਡਾਂ&comma; ਸੜਕ ਕਿਨਾਰੇ ਖੜ੍ਹੇ ਵਾਹਨਾਂ ਨੂੰ ਟੱਕਰ ਮਾਰਦੇ ਹੋਏ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ 2 ਵਿਦਿਆਰਥਣਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਇਸ ਹਾਦਸੇ ਵਿਚ ਵਿਦਿਆਰਥਣ ਹਰਸ਼ਦੀਪ ਕੌਰ &lpar;21&rpar; ਪੁੱਤਰੀ ਜਰਨੈਲ ਸਿੰਘ ਵਾਸੀ ਪੱਲੀ ਝਿੱਕੀ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਦੂਜੀ ਵਿਦਿਆਰਥਣ ਗਗਨਦੀਪ ਕੌਰ &lpar;22&rpar; ਪੁੱਤਰੀ ਮਨਮੋਹਨ ਸਿੰਘ ਵਾਸੀ ਸੂਰਾਪੁਰ&comma; ਸਮੇਤ ਸੁਰਜੀਤ ਕੌਰ ਵਾਸੀ ਭੂਤਾਂ&comma; ਹਰਮਨ ਵਾਸੀ ਬੰਗਾ&comma; ਰਾਜ ਕੁਮਾਰ ਵਾਸੀ ਬੰਗਾ&comma; ਮਨਜੋਤ ਸਿੰਘ ਵਾਸੀ ਪਠਲਾਵਾ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬੰਗਾ ਵਿਖੇ ਦਾਖਲ ਕਰਵਾਇਆ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;