&NewLine;<p class&equals;"wp-block-paragraph"><strong>ਨਵੀਂ ਦਿੱਲੀ <&sol;strong>&vert; ਅਮਰੀਕਾ ਦੇ ਯੂਜੀਨ ਵਿੱਚ ਹੋਈ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਨੀਰਜ ਚੋਪੜਾ ਨੇ ਇਤਿਹਾਸ ਰਚ ਦਿੱਤਾ ਹੈ। ਉਹਨਾਂ ਨੇ ਜੈਵਲਿਨ ਥਰੋਅ ਈਵੈਂਟ ਵਿੱਚ 88&period;13 ਮੀਟਰ ਦੂਰ ਜੈਵਲਿਨ ਸੁੱਟ ਕੇ ਚਾਂਦੀ ਦਾ ਤਗ਼ਮਾ ਜਿੱਤਿਆ। ਉਹ ਇਸ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਸ ਤੋਂ ਪਹਿਲਾਂ ਅੰਜੂ ਬੌਬੀ ਜਾਰਜ ਨੇ 2003 ਵਿੱਚ ਲੰਬੀ ਛਾਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਪਰ&comma; ਨੀਰਜ ਨੇ ਉਸ ਤੋਂ ਇਕ ਕਦਮ ਅੱਗੇ ਜਾ ਕੇ ਚਾਂਦੀ ਦਾ ਤਗਮਾ ਜਿੱਤਿਆ। ਨੀਰਜ ਨੇ ਪਹਿਲੇ ਹੀ ਥਰੋਅ ਵਿੱਚ 88&period;39 ਮੀਟਰ ਦੂਰ ਜੈਵਲਿਨ ਸੁੱਟ ਕੇ ਜੈਵਲਿਨ ਥਰੋਅ ਕੁਆਲੀਫਾਇਰ ਵਿੱਚ ਫਾਈਨਲ ਵਿੱਚ ਥਾਂ ਪੱਕੀ ਕੀਤੀ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨੀਰਜ਼ ਨੇ ਕੁਆਲੀਫਿਕੇਸ਼ਨ ਗਰੁੱਪ-ਏ ਵਿੱਚ ਪਹਿਲੇ ਅਤੇ ਓਵਰਆਲ ਦੂਜੇ ਸਥਾਨ ’ਤੇ ਰਿਹਾ। ਸੋਨ ਤਗਮਾ ਗ੍ਰੇਨਾਡਾ ਦੇ ਮੌਜੂਦਾ ਵਿਸ਼ਵ ਚੈਂਪੀਅਨ ਐਂਡਰਸਨ ਪੀਟਰਸ ਨੇ ਜਿੱਤਿਆ। ਉਸ ਨੇ 90&period;46 ਮੀਟਰ ਜੈਵਲਿਨ ਸੁੱਟਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;