<p><strong>ਲੁਧਿਆਣਾ &vert;<&sol;strong> ਟਿੱਬਾ ਰੋਡ &&num;8216&semi;ਤੇ ਸਥਿਤ ਗੁਪਾਲ ਨਗਰ ਇਲਾਕ਼ੇ ਤੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ&comma; ਜਿਥੇ ਇਕ ਨੌਜਵਾਨ ਵਲੋਂ ਇਕ ਸੱਤ ਸਾਲਾਂ ਬੱਚੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ ਕਰ ਕੇ ਬਲਾਤਕਾਰ ਕੀਤਾ ਗਿਆ ਹੈ।<br &sol;>&NewLine;ਆਰੋਪੀ ਨੇ ਜਦੋਂ ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਉਸ ਵੇਲੇ ਬੱਚੀ ਦਾ ਪਿਤਾ ਕੰਮ &&num;8216&semi;ਤੇ ਗਿਆ ਹੋਇਆ ਸੀ। ਪਿਤਾ ਦੇ ਘਰ ਆਉਣ &&num;8216&semi;ਤੇ ਲਹੂ-ਲੁਹਾਣ ਬੱਚੀ ਨੇ ਉਸ ਨਾਲ ਹੋਈ ਦਰਿੰਦਗੀ ਬਾਰੇ ਦੱਸਿਆ ਤਾਂ ਉਸ ਦੇ ਪਿਤਾ ਨੇ ਮੁੱਹਲੇ ਦੇ ਲੋਕਾਂ ਨਾਲ ਗੱਲਬਾਤ ਕੀਤੀ&comma; ਜਿਸ ਤੋਂ ਬਾਅਦ ਲੋਕਾਂ ਨੇ ਆਰੋਪੀ ਨੂੰ ਲੱਭ ਕੇ ਕਾਬੂ ਕਰ ਕੇ ਉਸਦੀ ਚੰਗੀ ਤਰ੍ਹਾਂ ਨਾਲ ਛਿੱਤਰ ਪਰੇਡ ਕਰਨ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ।<br &sol;>&NewLine;ਉਧਰ ਦੂਜੇ ਪਾਸੇ ਪੀੜਤ ਬੱਚੀ ਨੂੰ ਇਲਾਜ ਲਈ ਸਿਵਲ ਹਸਪਤਾਲ &&num;8216&semi;ਚ ਦਾਖ਼ਲ ਕਰਵਾਇਆ ਗਿਆ ਹੈ। ਬੱਚੀ ਬੁਰੀ ਤਰ੍ਹਾਂ ਨਾਲ ਡਰੀ ਹੋਈ ਹੈ। ਪੀੜਿਤ ਬੱਚੀ ਦੇ ਪਿਤਾ ਅਤੇ ਮੁਹੱਲਾ ਵਾਸੀਆਂ ਨੇ ਆਰੋਪੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;