&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ&comma; ਨੌਜਵਾਨ ਦਾ ਉਸ ਦੇ ਗੁਆਂਢੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਰੋਂ ਬਾਹਰ ਨਿਕਲਦਿਆਂ ਹੀ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਇਕ ਗੋਲੀ ਦਿਲ ਵਿਚ ਸਿੱਧੀ ਵੱਜੀ। ਰਿਸ਼ਤੇਦਾਰਾਂ ਨੇ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ&comma; ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ &OpenCurlyQuote;ਤੇ ਪੁਲਿਸ ਨੇ ਮੌਕੇ &OpenCurlyQuote;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;encrypted-tbn0&period;gstatic&period;com&sol;images&quest;q&equals;tbn&colon;ANd9GcQ1Zl1o3-WTL1aUn7zvCrInA-8Fyc1TT1X4EQ&amp&semi;usqp&equals;CAU" alt&equals;"Inter student jumps to death in Khammam- The New Indian Express"&sol;><&sol;figure>&NewLine;&NewLine;&NewLine;&NewLine;<p class&equals;"wp-block-paragraph"><br>ਮ੍ਰਿਤਕ ਦੀ ਪਛਾਣ ਪੱਟੀ ਦੀ ਸਿੰਗਲ ਬਸਤੀ ਵਾਸੀ ਸਾਜਨ ਸਿੰਘ ਵਜੋਂ ਹੋਈ। ਪੁਲਿਸ ਅਧਿਕਾਰੀ ਡੀਐਸਪੀ ਸਤਨਾਮ ਸਿੰਘ ਅਤੇ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਾਜਨ ਨੂੰ ਗੋਲੀਆਂ ਮਾਰਨ ਵਾਲੇ ਮੁਲਜ਼ਮਾਂ ਵਿਚ ਗੁਆਂਢੀ ਜਰਮਨ ਸਿੰਘ&comma; ਕਰਨ ਅਤੇ ਬੱਬੀ ਹਨ। ਉਸ ਦੀ ਪਤਨੀ ਨਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;