&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਦਿੱਲੀ ਕ੍ਰਾਈਮ ਬਰਾਂਚ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਜਬਰਨ ਵਸੂਲੀ ਕਰਨ ਵਾਲੇ 3 ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ&comma; ਜਿਸ ਦੌਰਾਨ 8 ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਦਿੱਲੀ ਕ੍ਰਾਈਮ ਬਰਾਂਚ ਨੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਜਬਰਨ ਵਸੂਲੀ ਕਰਨ ਵਾਲੇ 3 ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਕੁੱਲ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 6 ਹਥਿਆਰ ਬਰਾਮਦ ਕੀਤੇ ਹਨ। ਇਸ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਪ੍ਰੈੱਸ ਕਾਨਫ਼ਰੰਸ ਕਰਕੇ ਹੋਰ ਖ਼ੁਲਾਸੇ ਕਰ ਸਕਦੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">2 ਮਈ ਨੂੰ ਰੋਹਿਣੀ ਇਲਾਕੇ &&num;8216&semi;ਚ ਅਪਰਾਧੀਆਂ ਅਤੇ ਪੁਲਿਸ ਟੀਮ ਦਰਮਿਆਨ ਮੁਕਾਬਲੇ ਤੋਂ ਬਾਅਦ ਲਾਰੈਂਸ ਗਿਰੋਹ ਨਾਲ ਜੁੜੇ 2 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸਪੈਸ਼ਲ ਸੈੱਲ ਨੇ ਇਨ੍ਹਾਂ ਨੂੰ ਫੜਨ ਲਈ ਜਾਲ ਵਿਛਾਇਆ। ਮੁਕਾਬਲੇ ਤੋਂ ਬਾਅਦ ਉਨ੍ਹਾਂ ਨੂੰ ਫੜ ਲਿਆ ਗਿਆ। ਦਿੱਲੀ ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਵਿਅਕਤੀ ਰਜਤ ਅਤੇ ਹਬੀਬ ਸੁਰੇਂਦਰ ਮਟਿਆਲਾ ਕਤਲ ਕਾਂਡ &&num;8216&semi;ਚ ਸ਼ਾਮਲ ਸਨ। ਪੁਲਿਸ ਨੇ ਇਨ੍ਹਾਂ ਤੋਂ 2 ਪਿਸਟਲ ਅਤੇ 6 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;