&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਬਾਰਾਂਬੰਕੀ &&num;8216&semi;ਚ ਕਿਸਾਨ ਪੰਥ ਦੇ ਆਊਟਰ ਰਿੰਗ ਰੋਡ &&num;8216&semi;ਤੇ ਟਰੱਕ ਨਾਲ ਬੱਸ ਦੀ ਭਿਆਨਕ ਟੱਕਰ ਹੋਣ ਨਾਲ ਲਗਭਗ 12 ਲੋਕਾਂ ਦੀ ਮੌਤ ਹੋ ਗਈ ਤੇ 32 ਲੋਕ ਗੰਭੀਰ ਜ਼ਖਮੀ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਤੇ ਸਥਾਨਕ ਲੋਕ ਰਾਹਤ ਤੇ ਬਚਾਅ ਕਾਰਜ &&num;8216&semi;ਚ ਲੱਗੇ ਹੋਏ ਹਨ। ਹਾਦਸਾ ਨਗਰ ਕੋਤਵਾਲੀ ਦੀ ਮਾਤੀ ਪੁਲਿਸ ਚੌਕੀ ਦੇ ਬਬੁਰੀ ਪਿੰਡ ਕੋਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਗਾਂ ਨੂੰ ਬਚਾਉਣ ਦੇ ਚੱਕਰ &&num;8216&semi;ਚ ਬੱਸ ਦੀ ਟੱਕਰ ਟਰੱਕ ਨਾਲ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ &&num;8216&semi;ਚ 12 ਦੀ ਮੌਤ ਤੇ 32 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਪੁਸ਼ਟੀ ਹੋਈ ਹੈ। ਟਰੱਕ ਤੇ ਬੱਸ ਦੀ ਆਹਮੋ-ਸਾਹਮਣੇ ਹੋਈ ਇਸ ਭਿਆਨਕ ਟੱਕਰ &&num;8216&semi;ਚ ਬੱਸ ਦਾ ਇਕ ਪੂਰਾ ਹਿੱਸਾ ਬੁਰੀ ਤਰ੍ਹਾਂ ਟੁੱਟ ਗਿਆ। ਜ਼ਖਮੀਆਂ ਨੂੰ ਨੇੜੇ ਦੇ ਹਸਤਪਾਲ &&num;8216&semi;ਚ ਦਾਖਲ ਕਰਵਾਇਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪੁਲਿਸ ਸੁਪਰਡੈਂਟ ਯਮੁਨਾ ਪ੍ਰਸਾਦ ਨੇ ਜ਼ਿਲਾ ਹਸਪਤਾਲ ਪਹੁੰਚ ਕੇ ਜ਼ਖਮੀਆਂ ਦਾ ਹਾਲ ਪੁੱਛਿਆ। ਬੱਸ ਦਿੱਲੀ ਤੋਂ ਬਹਿਰਾਈਚ ਜਾ ਰਹੀ ਸੀ&comma; ਜਿਸ ਵਿੱਚ 60-70 ਯਾਤਰੀ ਸਵਾਰ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;