&NewLine;<p class&equals;"wp-block-paragraph"><strong>ਚੰਡੀਗੜ੍ਹ&period;<&sol;strong> ਏਅਰ ਇੰਡੀਆ ਕੰਪਨੀ ਵਲੋਂ ਜੰਮੂ ਤੇ ਚੰਡੀਗੜ੍ਹ ਵਿਚਕਾਰ ਨਵੀਂ ਫਲਾਈਟ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਨ ਜੰਮੂ ਤੋਂ ਸਵੇਰੇ 9&period;10 ਵਜੇ ਉਡਾਨ&nbsp&semi;ਭਰੇਗੀ ਤੇ 10&period;25 ਵਜੇ ਚੰਡੀਗੜ੍ਹ ਪੁੱਜੇਗੀ। ਇਸ ਤਰ੍ਹਾਂ ਚੰਡੀਗੜ੍ਹ ਤੋਂ ਇਹ ਫਲਾਈਟ ਸਵੇਰੇ 10&period;50 ਵਜੇ ਉਡਾਨ ਭਰੇਗੀ ਤੇ 12&period;05 ਵਜੇ ਜੰਮੂ-ਚੰਡੀਗੜ੍ਹ ਪਹੁੰਚੇਗੀ। ਦੱਸਣਯੋਗ ਹੈ ਕਿ ਇਸ ਫਲਾਈਟ ਦੇ ਸ਼ੁਰੂ ਹੋਣ ਨਾਲ ਚੰਡੀਗੜ੍ਹ ਤੋਂ ਵੈਸ਼ਨੂੰ ਮਾਤਾ ਜਾਣ ਦੇ ਚਾਹਵਾਨ ਸ਼ਰਧਾਲੂ ਸਿਰਫ ਦੋ ਹੀ ਘੰਟਿਆਂ ਵਿਚ ਜੰਮੂ ਪਹੁੰਚ ਜਾਣਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਫਲਾਈਟ ਐਤਵਾਰ ਨੂੰ ਛੱਡ ਕੇ ਹਫ਼ਤੇ ਦੇ 6 ਦਿਨ ਇਸ ਰੂਟ &OpenCurlyQuote;ਤੇ ਉਡਾਨ ਭਰੇਗੀ। ਅਧਿਕਾਰੀਆਂ ਦੇ ਮੁਤਾਬਿਕ ਇਸ ਫਲਾਈਟ ਦੇ ਸ਼ੁਰੂ ਹੋਣ ਨਾਲ ਵੈਸ਼ਨੋ ਦੇਵੀ ਜਾਣ ਵਾਲੇ ਮੁਸਾਫਰਾਂ ਦੀ ਗਿਣਤੀ &OpenCurlyQuote;ਚ ਵਾਧਾ ਹੋਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>Note &colon;<&sol;strong>&nbsp&semi;ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ&nbsp&semi;&nbsp&semi;&OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;