&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਪੰਜਾਬ ਦੇ ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ&nbsp&semi;<a href&equals;"https&colon;&sol;&sol;punjabi&period;abplive&period;com&sol;topic&sol;bhagwant-mann-marriage">ਮੁੱਖ ਮੰਤਰੀ ਭਗਵੰਤ ਮਾਨ<&sol;a>&nbsp&semi;&lpar;Bhagwant Mann &rpar; ਵੱਲੋਂ ਲਗਾਤਾਰ ਦਿੱਲੀ ਮਾਡਲ’ ਲਾਗੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਜਿਸ ਕਰਕੇ ਭਗਵੰਤ ਮਾਨ ਸਰਕਾਰ &lpar;CM Bhagwant Mann&rpar; ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਨਿੱਤ ਦਿਨ ਕਈ ਵੱਡੇ ਫੈਸਲੇ ਲੈ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਾਰਡ ਅਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।&nbsp&semi;<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;bains&period;jpg" alt&equals;"" class&equals;"wp-image-31436"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਪੰਜਾਬ ਦੇ ਸਕੂਲਾਂ ਦੇ ਬਾਹਰ ਤੁਸੀਂ ਜਲਦੀ ਹੀ ਗਾਰਡ ਖੜ੍ਹੇ ਦੇਖੋਗੇ। ਇਸ ਦੇ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਹੋਣਗੇ ਤੇ ਸਾਫ਼ ਸਫ਼ਾਈ ਲਈ ਸਕੂਲਾਂ ਨੂੰ 50&comma;000&sol;- ਪ੍ਰਤੀ ਮਹੀਨਾ ਗ੍ਰਾਂਟ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਸਕੂਲਾਂ &&num;8216&semi;ਚ ਕੁੱਝ ਸੁਧਾਰ ਜ਼ਰੂਰੂ ਹੋਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;09&sol;cm&period;jpg" alt&equals;"" class&equals;"wp-image-30777"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਦਿੱਲੀ ਦੇ ਸਿੱਖਿਆ ਮੰਤਰੀ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ &comma; ਉਹ 6 ਮਹੀਨਿਆਂ ਵਿੱਚ ਹੀ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ। ਅਰਵਿੰਦ&nbsp&semi;<a href&equals;"https&colon;&sol;&sol;punjabi&period;abplive&period;com&sol;topic&sol;arvind-kejriwal">ਕੇਜਰੀਵਾਲ<&sol;a>&nbsp&semi;ਜੀ ਦੇ ਦਰਸਾਏ ਮਾਰਗ &&num;8216&semi;ਤੇ ਚੱਲ ਕੇ ਇੰਡੀਆ ਨੰਬਰ ਵਨ ਬਣੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਹੁਤ ਬਹੁਤ ਮੁਬਾਰਕਾਂ।&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;