&NewLine;<p class&equals;"wp-block-paragraph"><strong>ਚੰਡੀਗੜ੍ਹ &period; <&sol;strong>ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਪ੍ਰਵੇਸ਼ ਕਰਨ ਵਾਲਿਆਂ ਖਾਸ ਕਰਕੇ ਦਿੱਲੀ&sol;ਐਨ&period;ਸੀ&period;ਆਰ ਤੋਂ ਆਉਣ ਵਾਲੇ ਲੋਕਾਂ ਨਾਲ ਪੈਦਾ ਹੋਣ ਵਾਲੇ ਖ਼ਤਰੇ ਦੇ ਮੱਦੇਨਜ਼ਰ 14-ਦਿਨਾਂ ਦੇ ਘਰੇਲੂ ਏਕਾਂਤਵਾਸ ਨੂੰ ਘੱਟ ਕੀਤੇ ਜਾਣ ਨੂੰ ਰੱਦ ਕਰ ਦੇਣ ਤੋਂ ਬਾਅਦ ਅੱਜ ਰਾਤ ਤੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਦੀ ਪ੍ਰਕ੍ਰਿਆ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਯਾਤਰੀ ਆਪਣੇ ਘਰਾਂ ਤੋਂ ਆਰਾਮ ਨਾਲ ਆਨਲਾਈਨ ਸਵੈ-ਰਜਿਸਟਰ ਕਰਵਾ ਸਕਦੇ ਹਨ ਅਤੇ ਆਪਣੇ ਲਈ ਦਿੱਕਤ ਰਹਿਤ ਯਾਤਰਾ ਨੂੰ ਯਕੀਨੀ ਬਣਾ ਸਕਣਗੇ। ਸੜਕੀ ਰਸਤੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਜਾਂ ਪੰਜਾਬ ਵਿੱਚੋਂ ਲੰਘਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਖਤੀ ਨਾਲ ਸਲਾਹ ਦਿੱਤੀ ਗਈ ਹੈ ਕਿ ਉਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਜਾਂ ਤਾਂ ਕੋਵਾ ਐਪ ਜਾਂ ਵੈਬ ਲਿੰਕ https&colon;&sol;&sol;cova&period;punjab&period;gov&period;in&sol;registration&comma; ਰਾਹੀਂ ਸਵੈ-ਰਜਿਸਟਰਡ ਹੋਣ। ਇਸ ਈ-ਰਜਿਸਟ੍ਰੇਸ਼ਨ ਦਾ ਮੰਤਵ ਚੈਕਿੰਗ ਵਾਲੀਆਂ ਥਾਵਾਂ &&num;8216&semi;ਤੇ ਲੰਮੀਆਂ ਕਤਾਰਾਂ ਜਾਂ ਭੀੜ-ਭੜੱਕੇ ਕਾਰਨ ਹੋਣ ਵਾਲੀ ਮੁਸ਼ਕਿਲ ਤੋਂ ਯਾਤਰੂਆਂ ਨੂੰ ਬਚਾਉਣਾ ਹੈ।<br> <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<ul class&equals;"wp-block-list"><li>ਖੁਦ ਨੂੰ ਅਤੇ ਸਾਥੀ ਯਾਤਰੂਆਂ ਦੀ ਰਜਿਸਟ੍ਰੇਸ਼ਨ ਦੋਵਾਂ ਵਿੱਚੋਂ ਕਿਸੇ ਵੀ ਇਕ ਤਰੀਕੇ ਅਨੁਸਾਰ ਕਰੋ<&sol;li><li> ਕੋਵਾ ਐਪ ਰਾਹੀਂ<&sol;li><li> ਆਪਣੇ ਸਮਾਰਟ ਫੋਨ &&num;8216&semi;ਚ ਐਪਲ ਐਪ ਸਟੋਰ ਜਾਂ ਐਂਡਰਾਇਡ ਪਲੇਅ ਸਟੋਰ ਤੋਂ ਕੋਵਾ ਐਪ ਡਾਊਨਲੋਡ ਕਰੋ।<&sol;li><li> ਐਪ ਇੰਸਟਾਲ ਕਰੋ<&sol;li><li> ਮੈਨਿਊ ਤੋਂ ਪੰਜਾਬ ਵਿੱਚ&sol;ਰਾਹੀਂ ਯਾਤਰਾ ਲਈ ਸਵੈ-ਰਜਿਸਟ੍ਰੇਸ਼ਨ ਨੂੰ ਚੁਣੋ<&sol;li><li> ਪੁੱਛੇ ਗਏ ਸਾਰੇ ਵੇਰਵੇ ਭਰੋ ਅਤੇ ਸਬਮਿਟ ਬਟਨ ਦਬਾਓ<&sol;li><&sol;ul>&NewLine;&NewLine;&NewLine;&NewLine;<h3 class&equals;"wp-block-heading"> ਵੈਬਲਿੰਕ ਰਾਹੀਂ <&sol;h3>&NewLine;&NewLine;&NewLine;&NewLine;<ul class&equals;"wp-block-list"><li> https&colon;&sol;&sol;cova&period;punjab&period;gov&period;in&sol;registration &&num;8216&semi;ਤੇ ਸਵੈ-ਰਜਿਸਟਰ ਹੋਵੋ<&sol;li><li> ਪੁੱਛੇ ਗਏ ਸਾਰੇ ਵੇਰਵੇ ਭਰੋ ਅਤੇ ਸਬਮਿਟ ਬਟਨ ਦਬਾਓ<&sol;li><li> ਯਾਤਰਾ ਤੋਂ ਪਹਿਲਾਂ ਕੋਵਾ ਐਪ ਡਾਊਨਲੋਡ ਅਤੇ ਇੰਸਟਾਲ ਕਰ<&sol;li><li>ਰਜਿਸਟ੍ਰੇਸ਼ਨ ਉਪਰੰਤ ਮੁੱਢਲੇ ਯਾਤਰੂ ਨੂੰ ਐਸ&period;ਐਮ&period;ਐਸ ਰਾਹੀਂ ਕਨਫਰਮੇਸ਼ਨ ਲਿੰਕ ਪ੍ਰਾਪਤ ਹੋਵੇਗਾ<&sol;li><li>ਪ੍ਰਿੰਟ ਲਈ ਲਿੰਕ &&num;8216&semi;ਤੇ ਕਲਿਕ ਕਰੋ<&sol;li><li>&lpar;QR&rpar; ਕੋਡ ਵਾਲਾ ਪ੍ਰਿੰਟ ਏ-4 ਸਾਈਜ਼ ਦੀ ਸ਼ੀਟ &&num;8216&semi;ਤੇ ਕੱਢੋ<&sol;li><li>4&sol;3 ਪਹੀਆ ਵਾਹਨਾ ਲਈ&comma; ਪ੍ਰਿੰਟ ਸ਼ੀਸ਼ੇ &lpar;ਵਿੰਡ ਸਕਰੀਨ&rpar; ਦੇ ਖੱਬੇ ਪਾਸੇ ਚਿਪਕਾਓ ਜਾਂ ਡੈਸ਼ਬੋਰਡ &&num;8216&semi;ਤੇ ਰੱਖੋ।<&sol;li><li>ਸੀਮਾਂ &&num;8216&semi;ਤੇ ਚੈਕਿੰਗ ਪੁਆਇੰਟਾਂ &&num;8216&semi;ਤੇ ਸਟਾਫ ਵੱਲੋਂ ਪ੍ਰਿੰਟ ਵਾਲੇ &lpar;QR&rpar; ਕੋਡ ਨੂੰ ਸਕੈਨ ਕੀਤਾ ਜਾਵੇਗਾ।<&sol;li><li>ਇਸ ਉਪਰੰਤ ਮੈਡੀਕਲ ਸਕਰੀਨਿੰਗ ਹੋਵੇਗੀ।<&sol;li><li>ਸਫਲਤਾਪੂਰਵਰਕ ਮੈਡੀਕਲ ਸਕਰੀਨਿੰਗ ਉਪਰੰਤ ਪ੍ਰਕ੍ਰਿਆ ਮੁਕੰਮਲ ਹੋ ਜਾਵੇਗੀ। ਕੋਵਿੰਡ ਦੇ ਲੱਛਣ ਸਾਹਮਣੇ ਆਉਣ ਦੀ ਸੂਰਤ ਵਿੱਚ ਸੀਮਾ ਚੈਕਿੰਗ ਪੁਆਇੰਟ &&num;8216&semi;ਤੇ ਸਿਹਤ ਕਰਮਚਾਰੀਆਂ ਵੱਲੋਂ ਯਾਤਰੀ&sol;ਯਾਤਰੀਆਂ ਦੀ ਸਹਾਇਤਾ ਅਤੇ ਮਾਰਗ ਦਰਸ਼ਨ ਕੀਤਾ ਜਾਵੇਗਾ।<&sol;li><&sol;ul>&NewLine;&NewLine;&NewLine;&NewLine;<p class&equals;"wp-block-paragraph">ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਹ ਮੁਸਾਫਰ ਜੋ ਸੂਬੇ ਵਿੱਚ ਪ੍ਰਵੇਸ਼ ਕਰ ਰਹੇ ਹਨ ਅਤੇ ਸਿਰਫ ਇੱਥੋਂ ਗੁਜ਼ਰ ਨਹੀਂ ਰਹੇ&comma; ਨੂੰ ਚੈੱਕ-ਪੁਆਇੰਟ ਸਫਲਤਾ ਨਾਲ ਪਾਰ ਕਰ ਲੈਣ ਤੋਂ ਬਾਅਦ ਜਿਨ੍ਹਾਂ ਵਿੱਚ ਲੱਛਣ ਨਾ ਮਿਲੇ&comma; ਨੂੰ 14 ਦਿਨਾਂ ਲਈ ਆਪਣੇ ਘਰਾਂ ਵਿੱਚ ਸਵੈ-ਏਕਾਂਤਵਾਸ ਰਹਿਣਾ ਹੋਵੇਗਾ। ਏਕਾਂਤਵਾਸ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਸਬੰਧੀ ਜਾਣਕਾਰੀ ਰੋਜ਼ਾਨਾ ਆਧਾਰ &&num;8216&semi;ਤੇ ਹੈਲਪਲਾਈਨ ਨੰਬਰ 112 ਜਾਂ ਕੋਵਾ ਐਪ ਰਾਹੀਂ ਦੇਣੀ ਹੋਵੇਗੀ। ਮੁਸਾਫਰਾਂ ਵਿੱਚ ਲੱਛਣ ਪਾਏ ਜਾਣ ਦੀ ਸੂਰਤ ਵਿੱਚ ਚੈੱਕ-ਪੁਆਇੰਟ &&num;8216&semi;ਤੇ ਲੋੜੀਂਦੀਆਂ ਹਦਾਇਤਾਂ ਦਿੱਤੀ ਜਾਣਗੀਆਂ।<br> <&sol;p>&NewLine;&NewLine;&NewLine;&NewLine;<h4 class&equals;"wp-block-heading">ਜਲੰਧਰ ਵਿਚ ਸੀਲ ਹੋਏ ਇਲਾਕਿਆਂ ਦੇ ਹਰ ਵਿਅਕਤੀ ਦਾ ਹੋਵੇਗਾ ਕੋਰੋਨਾ ਟੈਸਟ<&sol;h4>&NewLine;&NewLine;&NewLine;&NewLine;<p class&equals;"wp-block-paragraph"><br>ਕੋਰੋਨਾ ਨੂੰ ਠੱਲ੍ਹ ਪਾਉਣ ਲਈ ਸੂਬੇ ਦੇ ਜਲੰਧਰ ਜਿਲ੍ਹੇ ਵਿਚ ਪ੍ਰਸ਼ਾਸਨ ਨੇ ਕੰਟੇਨਮੈਂਟ ਤੇ ਮਾਈਕ੍ਰੋ ਕੰਟੇਨਮੈਂਟ ਜੋਨ ਦੇ ਸੀਲ ਇਲਾਕਿਆ ਦੇ ਹਰ ਵਿਅਕਤੀ ਦਾ ਕੋਰੋਨਾ ਟੈਸਟ ਕਰਨ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੰਨਟੇਮੈਂਟ ਅਤੇ ਮਾਈਕ੍ਰੋ ਕੰਟੇਨਮੈਂਟ ਤੇ ਬਫ਼ਰ ਜੋਨਾਂ ਵਿੱਚ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲੋਕਾਂ ਦੇ ਟੈਸਟ ਜਲਦ ਕੀਤੇ ਜਾਣ। ਉਹਨਾਂ ਨੇ ਕਿਹਾ ਕੋਈ ਵੀ ਘਰ ਤੇ ਘਰਾਂ ਦਾ ਇਕ ਵੀ ਮੈਂਬਰ ਬਿਨਾਂ ਟੈਸਟ ਦੇ ਨਹੀਂ ਰਹੇਗਾ। ਉਨ੍ਹਾ ਕਿਹਾ ਕਿ ਸੈਂਪਲ ਲੈਣ ਨਾਲ ਇਸ ਮਹਾਂਮਾਰੀ ਦੇ ਸਹਿ-ਰੋਗੀ ਅਤੇ ਜ਼ਿਆਦਾ ਗੰਭੀਰ ਮਰੀਜ਼ਾਂ ਦੀ ਪਹਿਚਾਣ ਕਰਨ ਵਿੱਚ ਮਦਦ ਮਿਲੇਗੀ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਜਾ ਸਕੇਗਾ। <br>ਡੀਸੀ ਨੇ ਦੱਸਿਆ ਕਿ ਸਾਰੇ ਤਿੰਨੋ ਕੋਵਿਡ ਕੇਅਰ ਸੈਂਟਰਾਂ ਨੂੰ ਮਰੀਜ਼ਾਂ ਦੇ ਇਲਾਜ ਲਈ ਸਹੂਲਤਾਂ ਵਿਚ ਹੋਰ ਸੁਧਾਰ ਲਿਆਂਦਾ ਗਿਆ ਹੈ ਤੇ ਕੋਰੋਨਾ ਤੋਂ ਪ੍ਰਭਾਵਿਚ ਲੋਕਾਂ ਦਾ ਇਲਾਜ਼ ਕਰਨ ਵਿਚ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;