&NewLine;<p class&equals;"wp-block-paragraph"><br><strong>ਚੰਡੀਗੜ੍ਹ &vert; <&sol;strong>CM ਮਾਨ ਦੀ ਅਗਵਾਈ ਹੇਠਲੀ ਆਪ ਪਾਰਟੀ ਦੀ ਸਰਕਾਰ ਨੇ ਜਨਤਾ ਨੂੰ ਇਕ ਹੋਰ ਖੁਸ਼ਕਬਰੀ ਦਿੱਤੀ ਹੈ। ਮੁਹੱਲਾ ਕਲੀਨਿਕ ਵਿਚ ਹੁਣ ਪੰਜਾਬ ਦੇ 5 ਸ਼ਹਿਰਾਂ ਲੁਧਿਆਣਾ&comma; ਅੰਮ੍ਰਿਤਸਰ&comma; ਜਲੰਧਰ&comma; ਫਗਵਾੜਾ ਅਤੇ ਪਟਿਆਲਾ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।<br>ਇਨ੍ਹਾਂ ਆਮ ਆਦਮੀ ਕਲੀਨਿਕ ਨੂੰ 31 ਮਾਰਚ ਤੱਕ ਸ਼ੁਰੂ ਕਰਨ ਦੀ ਯੋਜਨਾ ਹੈ। ਮੁੱਖ ਸਕੱਤਰ ਨੇ ਇਸ ਸਬੰਧੀ 5 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ 5 ਸ਼ਹਿਰਾਂ ਵਿਚ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦੀ ਜ਼ਿੰਮੇਵਾਰੀ ਡੀਸੀ ਦੀ ਅਗਵਾਈ ਹੇਠਲੀਆਂ ਜ਼ਿਲ੍ਹਾ ਸਿਹਤ ਸੁਸਾਇਟੀਆਂ ਨੂੰ ਸੌਂਪੀ ਗਈ ਹੈ। ਜ਼ਿਲ੍ਹਾ ਸਿਹਤ ਸੁਸਾਇਟੀਆਂ ਇਨ੍ਹਾਂ ਕਲੀਨਿਕਾਂ ਲਈ ਢੁਕਵੀਆਂ ਥਾਵਾਂ ਦੀ ਚੋਣ ਕਰਨਗੀਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;