&NewLine;<p class&equals;"wp-block-paragraph">ਹੁਣ ਅਲਫਾਜ਼ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਸ ਨੂੰ ਟੱਕਰ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਪੰਜਾਬੀ ਗਾਇਕ ਅਲਫ਼ਾਜ਼ &OpenCurlyQuote;ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ । ਦੱਸਿਆ ਜਾ ਰਿਹਾ ਹੈ ਕਿ ਅਲਫਾਜ਼ &OpenCurlyQuote;ਤੇ ਮੋਹਾਲੀ ਦੇ ਇਕ ਰੈਸਟੋਰੈਂਟ &OpenCurlyQuote;ਚ ਮਾਮੂਲੀ ਤਕਰਾਰ ਤੋਂ ਬਾਅਦ ਇਹ ਹਮਲਾ ਕੀਤਾ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬੀ ਗਾਇਕ ਅਲਫਾਜ਼ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ &OpenCurlyQuote;ਚ ਦਾਖ਼ਲ ਕਰਵਾਇਆ ਗਿਆ ਸੀ। ਫ਼ਿਲਹਾਲ ਅਲਫਾਜ਼ ਦੀ ਸਿਹਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਮਸ਼ਹੂਰ ਰੈਪਰ ਤੇ ਗਾਇਕ ਹਨੀ ਸਿੰਘ ਵੱਲੋ ਆਪਣੇ ਇੰਸਟਾਗ੍ਰਾਮ &OpenCurlyQuote;ਤੇ ਇਕ ਤਸਵੀਰ ਸ਼ੇਅਰ ਕਰਕੇ ਅਲਫਾਜ਼ &OpenCurlyQuote;ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਗਈ ਸੀ। ਇਸ ਤਸਵੀਰ &OpenCurlyQuote;ਚ ਅਲਫ਼ਾਜ਼ ਜ਼ਖਮੀ ਦਿਖਾਈ ਦੇ ਰਹੇ ਸਨ ਉਸ ਦੇ ਸਰੀਰ &OpenCurlyQuote;ਤੇ ਪੱਟੀਆਂ ਬੰਨ੍ਹੀਆਂ ਹੋਈਆਂ ਸੀ ਤੇ ਸਿਰ &OpenCurlyQuote;ਤੇ ਗੰਭੀਰ ਸੱਟ ਲੱਗੀ ਦਿਖਾਈ ਦੇ ਰਹੀ ਸੀ । ਹੁਣ ਅਲਫਾਜ਼ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਸ ਨੂੰ ਟੱਕਰ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਕਦੋਂ ਤੇ ਕਿੱਥੋ ਗ੍ਰਿਫ਼ਤਾਰ ਕੀਤਾ ਗਿਆ। ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;&NewLine;&NewLine;<p class&equals;"wp-block-paragraph"><strong>Note <&sol;strong>&colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ &OpenCurlyQuote;ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp &colon; https&colon;&sol;&sol;bit&period;ly&sol;3RnHnnm Telegram https&colon;&sol;&sol;bit&period;ly&sol;3y73aJ2&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;