ਲੌਕਡਾਊਨ ਵਿਚਾਲੇ ਗਾਇਕਾ ਨੇਹਾ ਕੱਕੜ ਦਾ ਨਵਾਂ ਗਾਣਾ ਰਿਲੀਜ਼

0
4196

ਮੁੰਬਈ. ਲੌਕਡਾਊਨ ਵਿੱਚ ਗਾਇਕਾ ਨੇਹਾ ਕੱਕੜ ਦਾ ਨਵਾਂ ਗਾਣਾ ਰਿਲੀਜ਼ ਹੋਇਆ ਹੈ। ਇਹ ਗਾਣਾ ਉਨ੍ਹਾਂ ਨੇ ਅਤੇ ਟੋਨੀ ਕੱਕੜ ਨੇ ਗਾਇਆ ਹੈ। ‘ਭੀਗੀ-ਭੀਗੀ’ ਗਾਣੇ ਨੂੰ ਪ੍ਰਸ਼ੰਸਕਾਂ ਵਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਦਸ ਦੇਇਏ ਕਿ ਉਨ੍ਹਾਂ ਦੀ ਗਿਣਤੀ ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਗਾਇਕਾਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਦੇ ਲੁੱਕ ਦੀ ਗੱਲ ਕਰੀਏ ਤਾਂ ਬਦਲਦੇ ਸਮੇਂ ਦੇ ਨਾਲ ਇਸ ਵਿੱਚ ਕਾਫ਼ੀ ਬਦਲਾਅ ਆਇਆ ਹੈ।