ਪੰਜਾਬ ਪੁਲਿਸ ਨੂੰ ਨਵੇਂ ਵਾਹਨਾਂ ਦੀ ਸੌਗਾਤ, 56 ਮੋਟਰਸਾਈਕਲਾਂ ਤੇ 16 ਮਹਿੰਦਰਾ ਗੱਡੀਆਂ ਨੂੰ ਹਰੀ ਝੰਡੀ

0
332

ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਨੇ ਥੋੜ੍ਹੇ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਨੂੰ ਨਵੀਂ ਦਿੱਖ ਦੇਣ ਤੇ ਉਸਨੂੰ ਸਮੇਂ ਦਾ ਹਾਣੀ ਬਣਾਉਣ ਦੀ ਗੱਲ ਕਹੀ ਸੀ।

ਉਸੇ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਮਾਨ ਨੇ ਪੰਜਾਬ ਪੁਲਿਸ ਨੂੰ ਨਵੇਂ ਵਾਹਨਾਂ ਦੀ ਸੌਗਾਤ ਦਿੱਤੀ ਹੈ। ਮਾਨ ਨੇ ਅੱਜ 56 ਨਵੇਂ ਮੋਟਰਸਾਈਕਲਾਂ ਤੇ 16 ਮਹਿੰਦਰਾ ਗੱਡੀਆਂ ਪੰਜਾਬ ਪੁਲਿਸ ਨੂੰ ਦਿੱਤੀਆਂ ਹਨ।

ਮੁੱਖ ਮੰਤਰੀ ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਇਨ੍ਹਾਂ ਨਵੇੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਆਧਿਨਕੀਕਰਨ ਕਰਨਾ ਸਮੇੋਂ ਦੀ ਲੋੜ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ