&NewLine;<p class&equals;"wp-block-paragraph"><strong>ਨਵੀਂ ਦਿੱਲੀ &vert; <&sol;strong>ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਕੀਤੀ ਨੂੰ 5 ਸਾਲ ਪੂਰੇ ਹੋ ਗਏ ਹਨ। 8 ਨਵੰਬਰ 2016 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ &OpenCurlyQuote;ਚ ਨੋਟਬੰਦੀ ਦਾ ਐਲਾਨ ਕੀਤਾ ਸੀ&comma; ਜਿਸ ਤੋਂ ਬਾਅਦ ਅੱਧੀ ਰਾਤ ਤੋਂ 500 ਤੇ 1000 ਦੇ ਨੋਟ ਬੰਦ ਕਰ ਦਿੱਤੇ ਗਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਨੋਟਬੰਦੀ ਤੋਂ ਬਾਅਦ ਸਰਕਾਰ ਵੱਲੋਂ 2000 ਰੁਪਏ ਦਾ ਨਵਾਂ ਨੋਟ ਜਾਰੀ ਕੀਤਾ ਗਿਆ&comma; ਜਿਸ ਬਾਰੇ ਨਿਊਜ਼ ਰਿਪੋਰਟਰ ਸ਼ਵੇਤਾ ਸਿੰਘ ਨੇ ਕਿਹਾ ਸੀ ਕਿ ਇਸ ਨੋਟ ਵਿੱਚ ਇਕ ਚਿਪ ਲੱਗੀ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>ਸ਼ਵੇਤਾ ਸਿੰਘ ਦੀ ਇਹ ਵੀਡੀਓ ਫਿਰ ਹੋਈ Viral<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"&lowbar;4kNEpci-bY" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph">ਵਾਇਰਲ ਵੀਡੀਓ ਚ ਸ਼ਵੇਤਾ ਸਿੰਘ ਕਹਿ ਰਹੇ ਹਨ ਕਿ ਜੇਕਰ ਇਕ ਥਾਂ ਬਹੁਤ ਸਾਰੇ ਨੋਟ ਇਕੱਠੇ ਕਰ ਲਏ ਜਾਣ ਤਾਂ ਕਾਨੂੰਨੀ ਤੌਰ &&num;8216&semi;ਤੇ ਕਾਰਵਾਈ ਤਾਂ ਹੋਵੇਗੀ ਹੀ&comma; ਨਾਲ ਹੀ ਇਨਕਮ ਟੈਕਸ ਵਿਭਾਗ ਕੋਲ ਵੀ ਇਸ ਦਾ ਸਿਗਨਲ ਜਾਏਗਾ ਕਿਉਂਕਿ ਇਹ ਸਿੱਧੇ ਸੈਟੇਲਾਈਟ ਨੂੰ ਸਿਗਨਲ ਟਰਾਂਸਮਿਟ ਕਰੇਗਾ ਤਾਂ ਕਿ ਉਸ ਪੈਸੇ ਨੂੰ ਕੱਢਿਆ ਜਾ ਸਕੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਵੀਡੀਓ ਮੁਤਾਬਕ- ਬੈਂਕਾਂ &&num;8216&semi;ਚ 2000 ਦੇ ਨੋਟ ਰਹਿਣ ਨਾਲ ਸਿਗਨਲ ਦਾ ਕੋਈ ਮਤਲਬ ਨਹੀਂ ਹੋਵੇਗਾ ਪਰ ਜੇਕਰ ਇਹ ਨੋਟ 120 ਮੀਟਰ ਹੇਠਾਂ ਮਿੱਟੀ &&num;8216&semi;ਚ ਵੀ ਦੱਬੇ ਹੋਣਗੇ ਤਾਂ ਵੀ ਪਤਾ ਲੱਗ ਜਾਵੇਗਾ ਕਿ ਇੰਨੇ ਦਿਨਾਂ ਤੋਂ ਇਥੇ ਪਏ ਹਨ।<&sol;p>&NewLine;&NewLine;&NewLine;&NewLine;<h3 class&equals;"wp-block-heading"><strong><em>ਇਸ ਵੀਡੀਓ ਬਾਰੇ ਤੁਹਾਡੇ ਕੀ ਵਿਚਾਰ ਹਨ&comma; ਕਮੈਂਟ ਕਰਕੇ ਦੱਸੋ<&sol;em><&sol;strong><&sol;h3>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ <strong>Jalandhar Bulletin <&sol;strong>ਚੈਨਲ ਨਾਲ ਜੁੜੋ <a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;