<p><strong>ਚੰਡੀਗੜ੍ਹ&comma; 19 ਅਕਤੂਬਰ &vert;<&sol;strong> ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ &&num;8216&semi;ਤੇ ਇਕ ਫਲਾਈਟ &&num;8216&semi;ਚ ਬੰਬ ਹੋਣ ਦੀ ਖਬਰ ਕਾਰਨ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਇੰਡੀਗੋ ਏਅਰਲਾਈਨਜ਼ ਦਾ ਜਹਾਜ਼ ਹੈਦਰਾਬਾਦ ਤੋਂ ਚੰਡੀਗੜ੍ਹ ਏਅਰਪੋਰਟ ਪਹੁੰਚਿਆ ਸੀ। ਅਚਾਨਕ ਬੰਬ ਹੋਣ ਦੀ ਖਬਰ ਫੈਲ ਗਈ&comma; ਜਿਸ ਤੋਂ ਬਾਅਦ ਯਾਤਰੀ ਡਰ ਗਏ। ਇਸ ਸੂਚਨਾ ਤੋਂ ਬਾਅਦ ਸਥਾਨਕ ਅਧਿਕਾਰੀ ਮੌਕੇ &&num;8216&semi;ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਯਾਤਰੀਆਂ ਨੂੰ ਫਲਾਈਟ ਤੋਂ ਬਾਹਰ ਕੱਢਿਆ ਜਾ ਰਿਹਾ ਹੈ।<&sol;p>&NewLine;<p>ਫਿਲਹਾਲ ਇਸ ਸਬੰਧੀ ਏਅਰਪੋਰਟ ਅਥਾਰਟੀ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਅਧਿਕਾਰੀ ਮੌਕੇ &&num;8216&semi;ਤੇ ਪਹੁੰਚ ਗਏ ਹਨ&comma; ਜਿਨ੍ਹਾਂ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਏਅਰਲਾਈਨਜ਼ ਨੂੰ ਲਗਾਤਾਰ ਬੰਬ ਨਾਲ ਉਡਾਉਣ ਦੀ ਧਮਕੀ ਦੇ ਫੋਨ ਆ ਰਹੇ ਹਨ। ਪਤਾ ਲੱਗਾ ਹੈ ਕਿ ਇੰਡੀਗੋ ਦੇ 5 ਜਹਾਜ਼ਾਂ ਨੂੰ ਇਹ ਧਮਕੀ ਮਿਲੀ ਹੈ&comma; ਜਿਸ ਤੋਂ ਬਾਅਦ ਸਾਰੇ ਜਹਾਜ਼ਾਂ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਦਿੱਲੀ ਹਵਾਈ ਅੱਡੇ &&num;8216&semi;ਤੇ ਹੁਣ ਤੱਕ ਕੁੱਲ 3 ਉਡਾਣਾਂ ਉਤਰੀਆਂ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;