ਪੰਜਾਬਐਸਏਐਸ ਨਗਰ/ਮੋਹਾਲੀਮੁੱਖ ਖਬਰਾਂ ਵੱਡਾ ਹਾਦਸਾ: ਚੰਡੀਗੜ੍ਹ ਦੇ ਸਕੂਲ ‘ਚ ਦਰੱਖਤ ਡਿੱਗਣ ਨਾਲ 1 ਵਿਦਿਆਰਥੀ ਦੀ ਮੌਤ, ਕਈ ਜ਼ਖਮੀ By Admin - July 8, 2022 0 615 Share FacebookTwitterPinterestWhatsApp ਚੰਡੀਗੜ੍ਹ | ਚੰਡੀਗੜ੍ਹ ਦੇ ਸੈਕਟਰ 9 ਵਿੱਚ ਸਥਿਤ ਸਕੂਲ ਕਾਰਮਲ ਕਾਨਵੈਂਟ ਵਿੱਚ ਦਰੱਖਤ ਡਿੱਗਣ ਕਾਰਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਕਈ ਹੋਰਾਂ ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਅਤੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ।