<p><strong>ਚੰਡੀਗੜ੍ਹ&comma; 27 ਨਵੰਬਰ &vert;<&sol;strong> ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ &lpar;ਐੱਨ&period;ਆਈ&period;ਏ&period;&rpar; ਨੇ ਪੰਜਾਬ&comma; ਹਰਿਆਣਾ ਅਤੇ ਉੱਤਰ ਪ੍ਰਦੇਸ਼ &&num;8216&semi;ਚ ਖਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਦੇ ਠਿਕਾਣਿਆਂ &&num;8216&semi;ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਤਿੰਨ ਰਾਜਾਂ ਦੇ 9 ਜ਼ਿਲ੍ਹਿਆਂ ਵਿਚ ਕੀਤੀ ਗਈ। ਅਰਸ਼ ਡੱਲਾ ਦੀ ਕੈਨੇਡਾ &&num;8216&semi;ਚ ਗ੍ਰਿਫਤਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਜਾਂਚ ਏਜੰਸੀ ਨੇ ਉਸ ਖਿਲਾਫ ਇੰਨੇ ਵੱਡੇ ਪੱਧਰ &&num;8216&semi;ਤੇ ਕਾਰਵਾਈ ਕੀਤੀ ਹੈ।<&sol;p>&NewLine;<p>ਅਰਸ਼ ਡੱਲਾ ਦਾ ਕਰੀਬੀ ਸਾਥੀ NIA ਦੇ ਰਾਡਾਰ &&num;8216&semi;ਤੇ ਹੈ ਤਾਂ ਜੋ ਡੱਲਾ ਦਾ ਪੂਰਾ ਨੈੱਟਵਰਕ ਤੋੜਿਆ ਜਾ ਸਕੇ। NIA ਦੀ ਜਾਂਚ ਮੁਤਾਬਕ ਡੱਲਾ ਦੇ ਤਿੰਨ ਸਾਥੀ ਹਨ। ਇਹ ਤਿੰਨੇ ਸਾਥੀ ਭਾਰਤ ਵਿਚ ਇੱਕ ਵੱਡਾ ਅੱਤਵਾਦੀ-ਗੈਂਗਸਟਰ ਸਿੰਡੀਕੇਟ ਚਲਾ ਰਹੇ ਸਨ। ਅਰਸ਼ਦੀਪ ਖਾਲਿਸਤਾਨ ਟਾਈਗਰ ਫੋਰਸ &lpar;KTF&rpar; ਦਾ ਅੱਤਵਾਦੀ ਹੈ।<&sol;p>&NewLine;<p>ਭਾਰਤ ਸਰਕਾਰ ਨੇ 2022 ਵਿਚ ਉਸ ਨੂੰ ਅੱਤਵਾਦੀ ਘੋਸ਼ਿਤ ਕਰ ਦਿੱਤਾ ਸੀ। ਉਹ ਕੈਨੇਡਾ ਵਿਚ ਰਹਿੰਦਾ ਹੈ ਅਤੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਕਰੀਬੀ ਸੀ। ਨਿੱਝਰ ਦਾ ਹਾਲ ਹੀ ਵਿਚ ਕੈਨੇਡਾ ਵਿਚ ਕਤਲ ਹੋਇਆ ਸੀ। NIA ਨਾਲ ਜੁੜੇ ਸੂਤਰਾਂ ਮੁਤਾਬਕ ਜਿਨ੍ਹਾਂ ਲੋਕਾਂ ਦੇ ਟਿਕਾਣਿਆਂ &&num;8216&semi;ਤੇ ਛਾਪੇਮਾਰੀ ਕੀਤੀ ਗਈ ਹੈ। ਹਰ ਕੋਈ ਡੱਲਾ ਬੋਲਦਾ ਸੀ। ਲੰਬੀ ਜਾਂਚ ਤੋਂ ਬਾਅਦ ਇਹ ਛਾਪੇਮਾਰੀ ਸ਼ੁਰੂ ਕੀਤੀ ਗਈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;