&NewLine;<p class&equals;"wp-block-paragraph"><strong>ਨਵੀਂ ਦਿੱਲੀ&sol;ਚੰਡੀਗੜ੍ਹ&sol;ਮਾਨਸਾ&vert;<&sol;strong> ਮੰਗਲਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ &lpar;ਐੱਨਆਈਏ&rpar; ਨੇ ਸਿੱਧੂ ਮੂਸੇਵਾਲਾ ਕਤਲ ਕੇਸ &&num;8216&semi;ਚ ਮਸ਼ਹੂਰ ਪੰਜਾਬੀ ਗਾਇਕਾ ਅਫ਼ਸਾਨਾ ਖ਼ਾਨ ਨੂੰ ਸੰਮਨ ਭੇਜਿਆ ਹੈ। ਇਹ ਸੰਮਨ ਅੱਤਵਾਦੀਆਂ ਤੇ ਅਪਰਾਧੀਆਂ ਦੀ ਮਿਲੀਭੁਗਤ ਦੀ ਜਾਂਚ ਦੇ ਮਾਮਲੇ ’ਚ ਭੇਜਿਆ ਗਿਆ ਹੈ। ਅਫ਼ਸਾਨਾ ਖ਼ਾਨ ਸਿੱਧੂ ਮੂਸੇਵਾਲਾ ਦੇ ਕਾਫ਼ੀ ਨਜ਼ਦੀਕੀ ਸੀ। ਉਸ ਕੋਲੋਂ ਦਿੱਲੀ ਸਥਿਤ ਐੱਨਆਈਏ ਦੇ ਹੈੱਡਕੁਆਰਟਰ ’ਚ ਪੁੱਛਗਿੱਛ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><br>ਸੂਤਰਾਂ ਮੁਤਾਬਕ ਜਾਂਚ ਏਜੰਸੀ ਅਫ਼ਸਾਨਾ ਕੋਲੋਂ ਬਿਸ਼ਨੋਈ ਗੈਂਗ ਦੇ ਵਿਰੋਧੀ ਬੰਬੀਹਾ ਗੈਂਗ ਨਾਲ ਉਸ ਦੇ ਸਬੰਧਾਂ ਬਾਰੇ ਪੁੱਛਗਿੱਛ ਕਰ ਸਕਦੀ ਹੈ। ਦੱਸਿਆ ਜਾਂਦਾ ਹੈ ਕਿ ਮੂਸੇਵਾਲਾ ਤੇ ਅਫ਼ਸਾਨਾ ਵਿਚਾਲੇ ਨੇੜਲੇ ਸਬੰਧ ਸਨ ਤੇ ਮੂਸੇਵਾਲਾ ਉਸ ਦੇ ਵਿਆਹ ’ਚ ਵੀ ਮੌਜੂਦ ਸੀ। ਇਕ ਸੂਤਰ ਨੇ ਦੱਸਿਆ ਕਿ ਪ੍ਰੋਗਰਾਮਾਂ ਲਈ ਵਿਦੇਸ਼ ਵੀ ਜਾਂਦੀ ਰਹੀ ਹੈ ਤੇ ਕੁਝ ਕੌਮਾਂਤਰੀ ਸੰਪਰਕਾਂ ਦਾ ਵੀ ਪਤਾ ਲੱਗਾ ਹੈ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫੰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਐੱਨਆਈਏ ਨੇ ਅਪਰਾਧੀਆਂ ਤੇ ਗੈਂਗਸਟਰਾਂ ਦੇ ਸਬੰਧਾਂ ਦੇ ਮਾਮਲੇ ’ਚ ਛੇ ਕੇਸ ਦਰਜ ਕੀਤੇ ਹਨ ਜਿਨ੍ਹਾਂ ’ਚ ਬਿਸ਼ਨੋਈ&comma; ਬੰਬੀਹਾ ਤੇ ਰਿੰਦਾ ਗਿਰੋਹਾਂ ਦੇ ਮੈਂਬਰ ਸ਼ਾਮਲ ਹਨ। ਇਸ ਮਾਮਲੇ ’ਚ ਦੇਸ਼ ਭਰ ’ਚ ਕਈ ਛਾਪੇ ਵੀ ਮਾਰੇ ਗਏ ਹਨ। 12 ਸਤੰਬਰ ਨੂੰ ਐੱਨਆਈਏ ਨੇ 50 ਥਾਵਾਂ ਦੀ ਤਲਾਸ਼ੀ ਵੀ ਲਈ ਸੀ। ਇਨ੍ਹਾਂ ਛਾਪਿਆਂ ਦਾ ਮਕਸਦ ਪੰਜਾਬ&comma; ਹਰਿਆਣਾ ਤੇ ਉੱਤਰ ਪ੍ਰਦੇਸ਼ ’ਚ ਸੰਗਠਿਤ ਅਪਰਾਧਾਂ ਦੇ ਗਠਜੋੜ ਨੂੰ ਤੋੜਨਾ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;