<p><strong>ਬਠਿੰਡਾ&comma; 11 ਜਨਵਰੀ &vert;<&sol;strong> NIA ਦੀ ਟੀਮ ਨੇ ਅੱਜ ਬਠਿੰਡਾ &OpenCurlyQuote;ਚ ਗੈਂਗਸਟਰ ਹੈਰੀ ਮੌੜ ਦੇ ਘਰ ਵਿਚ ਛਾਪਾ ਮਾਰਿਆ। ਪਹਿਲਾਂ ਹੈਰੀ ਮੌੜ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਕਾਫੀ ਦੇਰ ਤੱਕ ਘਰ ਦੀ ਤਲਾਸ਼ੀ ਵੀ ਲਈ। ਇਸ ਤੋਂ ਬਾਅਦ ਹੈਰੀ ਦੇ ਘਰ ਨੂੰ ਸੀਲ ਕਰ ਦਿੱਤਾ।<&sol;p>&NewLine;<p>ਗੈਂਗਸਟਰ ਹੈਰੀ ਮੌੜ ਬਠਿੰਡਾ ਦੇ ਕਸਬਾ ਮੌੜ ਮੰਡੀ ਦਾ ਰਹਿਣ ਵਾਲਾ ਹੈ। ਕੁਝ ਸਮਾਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਹੈਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹੈ। ਬਠਿੰਡਾ ਦੇ ਪਿੰਡ ਲਹਿਰਾਖਾਨਾ ਵਿਖੇ ਹੋਏ 2 ਕਤਲਾਂ ਦੇ ਮਾਮਲਿਆਂ ਅਤੇ ਮੌੜ ਮੰਡੀ ਦੇ ਸੁਨਿਆਰਿਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਹੈਰੀ ਮੌੜ &OpenCurlyQuote;ਤੇ ਮੁਕੱਦਮੇ ਦਰਜ ਹਨ।<&sol;p>&NewLine;<p>ਦੱਸ ਦਈਏ ਕਿ ਹੈਰੀ ਮੌੜ ਦਾ ਨਾਂ ਕਈ ਹੋਰ ਗੰਭੀਰ ਅਪਰਾਧਿਕ ਮਾਮਲਿਆਂ &OpenCurlyQuote;ਚ ਸ਼ਾਮਲ ਰਿਹਾ ਹੈ। ਬਠਿੰਡਾ ਪੁਲਿਸ ਨੇ ਹੈਰੀ ਦੇ ਘਰ ਨੂੰ ਘੇਰ ਲਿਆ। ਇਸ ਤੋਂ ਬਾਅਦ NIA ਦੀ ਟੀਮ ਪਹੁੰਚੀ ਅਤੇ ਸਿੱਧੇ ਘਰ ਦੇ ਅੰਦਰ ਗਈ। ਕਿਸੇ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ। ਟੀਮ ਨੇ ਘਰ ਦੀ ਤਲਾਸ਼ੀ ਲਈ&comma; ਪਰਿਵਾਰਕ ਮੈਂਬਰਾਂ ਤੋਂ ਕਈ ਸਵਾਲ ਪੁੱਛੇ ਅਤੇ ਘਰ ਨੂੰ ਸੀਲ ਕਰ ਦਿੱਤਾ। NIA ਨੇ ਘਰ ਦੇ ਬਾਹਰ ਸੀਲ &OpenCurlyQuote;ਤੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;