<p><strong>ਪੰਜਾਬ&comma; 13 ਸਤੰਬਰ &vert; <&sol;strong>ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਐਨਆਈਏ ਨੇ ਛਾਪੇਮਾਰੀ ਹੈ। ਉਹਨਾਂ ਦੇ ਹੋਰ ਸਾਥੀਆਂ ਦੇ ਘਰਾਂ &OpenCurlyQuote;ਤੇ ਵੀ NIA ਦੀ ਟੀਮ ਪਹੁੰਚੀ ਹੈ। ਘਰ ਵਿਚ ਚਾਚਾ ਪ੍ਰਗਟ ਸਿੰਘ ਨਾ ਮਿਲਣ &&num;8216&semi;ਤੇ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਚਾਚੀ ਅਮਰਜੀਤ ਕੌਰ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਚਾਚੀ ਨੂੰ ਹਿਰਾਸਤ ਵਿਚ ਲੈ ਕੇ ਬਿਆਸ ਥਾਣੇ &&num;8216&semi;ਚ ਵਿਚ ਲੈ ਗਈ। ਜਿਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।<&sol;p>&NewLine;<p>ਅੰਮ੍ਰਿਤਸਰ ਦੇ ਹੋਰ ਵੀ ਕਈ ਇਲਾਕਿਆਂ &OpenCurlyQuote;ਚ ਰਈਏ ਦੇ ਇੱਕ ਫਰਨੀਚਰ ਵਪਾਰੀ ਦੇ ਘਰ ਵੀ ਐਨਆਈਏ ਦੀ ਟੀਮ ਰੇਡ ਕੀਤੀ ਹੈ। ਇਸ ਦੇ ਨਾਲ ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਹੀ ਬਾਘਾਪੁਰਾਣਾ &OpenCurlyQuote;ਚ ਵੀ NIA ਨੇ ਛਾਪੇਮਾਰੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ NIA ਨੇ ਮੱਖਣ ਸਿੰਘ ਮੁਸਾਫਿਰ ਕਵੀਸ਼ਰ ਦੇ ਘਰ ਵੀ ਛਾਪਾ ਮਾਰਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;