ਖਾਲਿਸਤਾਨੀ ਸਮਰਥਕ ਪੰਨੂੰ ‘ਤੇ NIA ਦੀ ਵੱਡੀ ਕਾਰਵਾਈ, ਜਾਇਦਾਦਾਂ ਕੀਤੀਆਂ ਜ਼ਬਤ

0
2637

ਚੰਡੀਗੜ੍ਹ|NIA ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂੰ ਉਤੇ ਵੱਡੀ ਕਾਰਵਾਈ ਕਰਦਿਆਂ ਉਸਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਗਰਮ ਖਿਆਲੀ ਤੇ ਖਾਲਿਸਤਾਨੀ ਸਮਰਥਕ ਪੰਨੂੰ ਖਿਲਾਫ UAPA ਤਹਿਤ ਕਾਰਵਾਈ ਕੀਤੀ ਗਈ ਹੈ।

ਇਸਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕਰਾਰ ਦਿੱਤਾ ਗਿਆ ਹੈ। ਚੰਡੀਗੜ੍ਹ ਤੇ ਅੰਮ੍ਰਿਤਸਰ ਵਿਚ ਉਸਦੀ ਜਾਇਦਾਦਾਂ ਨੂੰ ਸੀਲ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਥਾਂ-ਥਾਂ ਖਾਲਿਸਤਾਨ ਜ਼ਿੰਦਾਬਾਦ ਲਿਖਣ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਗੁੁਰਪਤਵੰਤ ਪੰਨੂੰ ਹੀ ਲੈਂਦਾ ਰਿਹਾ ਹੈ। ਪਿ