&NewLine;<p class&equals;"wp-block-paragraph"><strong>ਹੁਸ਼ਿਆਰਪੁਰ &vert;<&sol;strong> ਪੰਜਾਬ &&num;8216&semi;ਚ ਨਸ਼ਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ&comma; ਘਰ-ਘਰ ਨਸ਼ੇ ਦੀ ਲਪੇਟ &&num;8216&semi;ਚ ਆ ਗਏ ਹਨ। ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਤੋਂ ਸਾਹਮਣੇ ਆਇਆ ਹੈ&comma; ਜਿਥੇ ਵਿਆਹ ਦਾ ਮਾਹੌਲ ਸੋਗ &&num;8216&semi;ਚ ਬਦਲ ਗਿਆ। ਮ੍ਰਿਤਕ ਦੀ ਮਾਸੀ ਨੇ ਦੱਸਿਆ ਕਿ ਦਲਜੀਤ ਸਿੰਘ ਨਸ਼ੇ ਦਾ ਆਦੀ ਸੀ ਤੇ 4 ਬੱਚਿਆਂ ਦਾ ਬਾਪ ਸੀ। ਅੱਜ ਉਸਦੀ ਭਤੀਜੀ ਦਾ ਵਿਆਹ ਸੀ ਕਿ ਇਸ ਦੌਰਾਨ ਅਚਾਨਕ ਪਤਾ ਲੱਗਾ ਕਿ ਦਲਜੀਤ ਦੀ ਚਿੱਟੇ ਦੇ ਟੀਕੇ ਕਾਰਨ ਮੌਤ ਹੋ ਗਈ ਤੇ ਲਾਸ਼ ਰੇਲਵੇ ਟਰੈਕ &&num;8216&semi;ਤੇ ਪਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਅਸੀਂ ਵਿਆਹ &&num;8216&semi;ਚ ਆਏ ਸੀ ਤਾਂ ਸਵੇਰੇ ਪਤਾ ਲੱਗਾ ਕਿ ਦਲਜੀਤ ਸਿੰਘ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ । ਤਫ਼ਤੀਸ਼ੀ ਅਫ਼ਸਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਰੇਲਵੇ ਟ੍ਰੈਕ ਨੇੜੇ ਇਕ ਲਾਸ਼ ਪਈ ਮਿਲੀ ਹੈ&comma; ਜਿਸ ਦੀ ਪਛਾਣ ਦਲਜੀਤ ਸਿੰਘ ਵਾਸੀ ਟਾਂਡਾ ਵਜੋਂ ਹੋਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;