&NewLine;<p class&equals;"wp-block-paragraph"><strong>ਮਾਨਸਾ &vert; <&sol;strong>ਸਿੱਧੂ ਮੂਸੇਵਾਲਾ ਨਾਲ ਪਹਿਲਾਂ ਵੀ Celebrity Killer ਗਾਣੇ ਵਿੱਚ ਕੰਮ ਕਰ ਚੁੱਕੇ ਨਾਈਜੀਰੀਅਨ ਮੂਲ ਦੇ ਕਲਾਕਾਰ Tion Wyane ਵੱਲੋਂ ਆਪਣੇ ਨਵੇਂ ਗੀਤ ਦੀ ਸ਼ੂਟਿੰਗ ਪਿੰਡ ਮੂਸਾ ਵਿੱਚ ਕੀਤੀ ਗਈ&comma; ਜਿੱਥੇ ਉਸ ਨਾਲ ਸਿੱਧੂ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਰਹੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਇਸ ਕਲਾਕਾਰ ਨੇ ਸਿੱਧੂ ਦੇ ਪਿੰਡ&comma; ਘਰ ਅਤੇ ਖੇਤਾਂ ਨੂੰ ਆਪਣੇ ਗੀਤ ਰਾਹੀਂ ਬਾਹਰਲੇ ਲੋਕਾਂ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿਉਂਕਿ ਬਾਹਰਲੇ ਦੇਸ਼ਾਂ ਵਿੱਚ ਵੀ ਲੋਕ ਸਿੱਧੂ ਨੂੰ ਬਹੁਤ ਪਿਆਰ ਕਰਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;englishtribuneimages&period;blob&period;core&period;windows&period;net&sol;gallary-content&sol;2022&sol;6&sol;2022&lowbar;6&dollar;largeimg&lowbar;1406505921&period;jpg" alt&equals;"Sidhu Moosewala was breathing even after attack&comma; jeep was locked from inside and locals had to"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਗੱਲ ਦੀ ਖੁਸ਼ੀ ਹੈ ਕਿ ਸਿੱਧੂ ਦੇ ਚਲੇ ਜਾਣ ਤੋਂ ਬਾਅਦ ਵੀ ਉਸ ਵੱਲੋਂ ਚਲਾਇਆ ਕਾਫਲਾ ਜਾਰੀ ਹੈ&comma; ਨਾਲ ਹੀ ਇਸ ਗੱਲ ਦਾ ਦੁੱਖ ਵੀ ਹੈ ਕਿ ਉਹ ਸਾਡੇ ਵਿਚਕਾਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਹ ਕਲਾਕਾਰ ਨਾਈਜੀਰੀਅਨ ਮੂਲ ਨਾਲ ਸਬੰਧ ਰੱਖਦਾ ਹੈ ਤੇ ਇੰਗਲੈਂਡ ਵਿੱਚ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਿੱਧੂ ਨੇ ਇਸ ਕਲਾਕਾਰ ਨਾਲ ਇੱਕ ਗੀਤ ਸ਼ੂਟ ਕੀਤਾ ਸੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;