&NewLine;<p class&equals;"wp-block-paragraph"><strong>ਚੰਡੀਗੜ<&sol;strong>&vert; ਪੰਜਾਬ &&num;8216&semi;ਚ ਕੋਰੋਨਾ ਕੇਸ ਘਟਦਿਆਂ ਹੀ ਸਖਤੀਆਂ ਵੀ ਲਗਾਤਾਰ ਘਟਾਈਆਂ ਜਾ ਰਹੀਆਂ ਹਨ। ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਰ ਰਾਹਤ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੋਵਿਡ-ਰਿਵਊ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਜਿੰਮ&comma; ਸਿਨੇਮਾਘਰ&comma; ਰੈਸਟੋਰੈਂਟ&comma; ਢਾਬੇ ਅਤੇ ਹੋਰ ਖਾਣ ਪੀਣ ਵਾਲੀਆਂ ਥਾਵਾ 50 ਫੀਸਦੀ ਸਮਰੱਥਾ ਨਾਲ 16 ਜੂਨ ਤੋਂ ਖੁੱਲ ਸਕਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਆਹ ਅਤੇ ਅੰਤਿਮ ਸੰਸਕਾਰ &&num;8216&semi;ਚ ਹੁਣ 50 ਬੰਦੇ ਸ਼ਾਮਿਲ ਹੋ ਸਕਦੇ ਹਨ। ਇਹ ਹੁਕਮ 25 ਜੂਨ ਤੱਕ ਲਾਗੂ ਰਹਿਣਗੇ। ਇਸ ਤੋਂ ਬਾਅਦ ਫਿਰ ਰਿਵਊ ਮੀਟਿੰਗ ਕਰਕੇ ਫੈਸਲੇ ਲਏ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਾਇਟ ਕਰਫਿਊ ਹੁਣ 7 ਵਜੇ ਦੀ ਥਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ। ਐਤਵਾਰ ਨੂੰ ਲੌਕਡਾਊਨ ਹੀ ਰਹੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਦੱਸਿਆ ਕਿ ਬਾਰ&comma; ਪੱਬ ਅਤੇ ਅਹਾਤੇ ਫਿਲਹਾਲ ਬੰਦ ਰਹਿਣਗੇ। ਐਜੂਕੇਸ਼ਨਲ ਸੰਸਥਾਵਾਂ ਜਿਵੇਂ ਕਿ ਸਕੂਲ&comma; ਕਾਲਜ ਤੇ ਇੰਸਟੀਟਿਊਟਸ ਫਿਲਹਾਲ ਬੰਦ ਰਹਿਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਐਮ ਨੇ ਕਿਹਾ ਕਿ ਜਿਲਿਆਂ ਦੇ ਡੀਸੀ ਦੁਕਾਨਾਂ ਖੋਲਣ ਦਾ ਸਮਾਂ ਆਪਣੇ ਮੁਤਾਬਿਕ ਵਧਾ ਸਕਦੇ ਹਨ। ਐਤਵਾਰ ਦੇ ਲੌਕਡਾਊਨ ਤੇ ਵੀ ਡਿਪਟੀ ਕਮਿਸ਼ਨਰ ਆਪਣੇ ਪੱਧਰ ਤੇ ਫੈਸਲਾ ਲੈ ਸਕਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;&NewLine;&NewLine;<h4 class&equals;"wp-block-heading"><strong>ਜਲੰਧਰ ਦੇ ਇਸ ਬੰਦੇ ਦੇ ਸ਼ਰੀਰ &&num;8216&semi;ਚ ਚਿਪਕ ਰਹੇ ਸਟੀਲ ਦੇ ਭਾਂਡੇ&comma; ਵੇਖੋ ਵੀਡੀਓ<&sol;strong><&sol;h4>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"Qyf226RUo74" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;