&NewLine;<p class&equals;"wp-block-paragraph"><strong>ਜਲੰਧਰ<&sol;strong> &vert; ਲਗਾਤਾਰ ਘੱਟਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਹੋਰ ਅੱਜ ਹੋਰ ਪਾਬੰਦੀਆਂ ਘਟਾਈਆਂ ਗਈਆਂ ਹਨ। ਸੋਮਵਾਰ ਤੋਂ ਸਾਰੇ ਵੀਕੈਂਡ ਕਰਫਿਊ ਅਤੇ ਰਾਤ ਦਾ ਕਰਫਿਊ ਹਟਾਉਣ ਦੇ ਆਰਡਰ ਮੁੱਖ ਮੰਤਰੀ ਨੇ ਜਾਰੀ ਕਰ ਦਿੱਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੇਕਰ ਪਾਬੰਦੀਆਂ ਦੀ ਗੱਲ ਕਰੀਏ ਤਾਂ ਹੁਣ ਇੰਡੋਰ ਲਈ ਵੱਧ ਤੋਂ ਵੱਧ 100 ਵਿਅਕਤੀ ਅਤੇ ਆਊਟਡੋਰ ਵਿੱਚ 200 ਵਿਅਕਤੀਆਂ ਦਾ ਇਕੱਠ ਕੀਤਾ ਜਾ ਸਕਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਡੀਜੀਪੀ ਨੂੰ ਹੁਕਮ ਦਿੱਤੇ ਹਨ ਕਿ ਜਿਹੜੀਆਂ ਸਿਆਸੀ ਪਾਰਟੀਆਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦੇ ਹਨ ਉਨ੍ਹਾਂ ਤੇ ਕੇਸ ਦਰਜ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੁਣ ਸਿਨੇਮਾ ਘਰ&comma; ਬਾਰ&comma; ਰੈਸਟੋਰੈਂਟ&comma; ਸਪਾ&comma; ਸਵੀਮਿੰਗਪੁਲ&comma; ਖੇਡ ਕੰਪੈਲਕਸ&comma; ਚਿੜੀਆਂ ਘਰ ਵੀ ਖੁੱਲ ਸਕਣਗੇ। ਸ਼ਰਤ ਇਹ ਹੋਵੇਗੀ ਕਿ ਇਥੇ ਕੰਮ ਕਰਨ ਵਾਲੇ ਸਟਾਫ ਅਤੇ ਇਥੇ ਆਉਣ ਵਾਲੇ ਲੋਕਾਂ ਨੂੰ ਕੋਰੋਨਾ ਟੀਕੇ ਦੀ ਘਟੋ-ਘੱਟ 1 ਡੋਜ਼ ਲੱਗੀ ਹੋਵੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;&NewLine;&NewLine;<h3 class&equals;"wp-block-heading"><strong>ਬੀਮਾਰ ਪਤੀ ਦੇ ਇਲਾਜ ਤੇ ਘਰ ਦੇ ਖ਼ਰਚੇ ਲਈ ਆਟੋ ਚਲਾਉਣ ਲੱਗੀ ਇਹ ਬੀਬੀ<&sol;strong><&sol;h3>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"qiDMTcmg5lA" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;