&NewLine;<p class&equals;"wp-block-paragraph"><strong>ਚੰਡੀਗੜ੍ਹ &period; <&sol;strong>ਸੂਬੇ ਦੇ ਕਈ ਜਿਲ੍ਹਿਆਂ ਵਿਚ ਕੋਰੋਨਾ ਦਾ ਕਹਿਰ ਘਟਣ ਦਾ ਨਾਂ ਨਹੀਂ ਲੈ ਰਿਹਾ। ਲਗਾਤਾਰ ਕੇਸ ਸਾਹਮਣੇ ਆ ਰਹੇ ਹਨ। ਇਸ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਫੈਸਲਾ ਲਿਆ ਹੈ। ਹੁਣ ਫਿਰ ਜਲੰਧਰ&comma; ਲੁਧਿਆਣਾ ਅਤੇ ਪਟਿਆਲਾ ਵਿੱਚ ਨਾਇਟ ਕਰਫਿਊ ਲਗਾ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਨੀਵਾਰ ਨੂੰ ਫੇਸਬੁਕ &&num;8216&semi;ਤੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਕੈਪਟਨ ਦੇ ਹੁਕਮ ਮੁਤਾਬਿਕ ਹੁਣ ਤਿੰਨੇ ਜਿਲ੍ਹਿਆਂ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਿਆ ਕਰੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨਾਇਟ ਕਰਫਿਊ ਫਿਰ ਤੋਂ ਲਗਾ ਕੇ ਲੋਕਾਂ ਦੀ ਮੂਵਮੇਂਟ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਕੋਰੋਨਾ ਵੱਡੇ ਤਿੰਨ ਜਿਲ੍ਹਿਆਂ ਵਿੱਚ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਹ ਕਰਫਿਊ ਕੱਲ ਤੋਂ ਲਾਗੂ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਤੀਜੇ ਅਨਲੌਕ ਵਿੱਚ 1 ਅਗਸਤ ਤੋਂ ਹੀ ਨਾਇਟ ਕਰਫਿਊ ਹਟਾਇਆ ਗਿਆ ਸੀ ਪਰ ਹੁਣ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਫਿਰ ਤੋਂ ਲੱਗੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;