&NewLine;<p class&equals;"wp-block-paragraph"><strong>ਫਤਿਹਗੜ੍ਹ ਸਾਹਿਬ &vert;<&sol;strong> ਅਮਲੋਹ &&num;8216&semi;ਚ ਬੱਚਿਆਂ ਦੀ ਲੜਾਈ &&num;8216&semi;ਚ ਵਿਅਕਤੀ ਦਾ ਹੱਥ ਵੱਢਣ ਵਾਲਾ ਨਿਹੰਗ ਸਿੰਘ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਫਤਿਹਗੜ੍ਹ ਸਾਹਿਬ ਦੇ ਅਮਲੋਹ ਕਸਬੇ &&num;8216&semi;ਚ ਵਿਦਿਆਰਥੀਆਂ ਵਿਚਾਲੇ ਹੋਈ ਝੜਪ &&num;8216&semi;ਚ ਇਕ ਨਿਹੰਗ ਨੇ ਤਲਵਾਰ ਨਾਲ ਇਕ ਵਿਅਕਤੀ ਦਾ ਗੁੱਟ ਵੱਢ ਦਿੱਤਾ ਸੀ। ਨਿਹੰਗ ਸਿੰਘ ਨੇ ਉਕਤ ਵਿਅਕਤੀ ਦਾ ਪੂਰਾ ਗੁੱਟ ਬਾਂਹ ਤੋਂ ਵੱਖ ਕਰ ਦਿੱਤਾ ਸੀ। ਜ਼ਖ਼ਮੀ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਅਮਲੋਹ ਦੇ ਸਿਵਲ ਹਸਪਤਾਲ &&num;8216&semi;ਚ ਦਾਖ਼ਲ ਕਰਵਾਇਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;06&sol;00-1&period;jpg" alt&equals;"" class&equals;"wp-image-60364" width&equals;"786" height&equals;"440"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹਮਲਾਵਰ ਦੀ ਕਾਰ ਵਿਚ ਇਕ ਪਿਸਤੌਲ ਵੀ ਪਿਆ ਸੀ। ਜ਼ਖ਼ਮੀ ਦੇ ਭਰਾ ਮਨਵੀਰ ਸਿੰਘ ਅਨੁਸਾਰ ਬੱਚਿਆਂ ਦੀ ਆਪਸੀ ਲੜਾਈ ਚੱਲ ਰਹੀ ਸੀ। ਇਸ ਕਾਰਨ ਉਸ ਦੇ ਭਤੀਜੇ ਨੂੰ ਘੇਰ ਕੇ ਕੁੱਟਿਆ ਜਾ ਰਿਹਾ ਸੀ। ਜਦੋਂ ਉਸ ਨੇ ਆ ਕੇ ਆਪਣੇ ਭਤੀਜੇ ਨੂੰ ਬਚਾਇਆ ਤਾਂ ਨਿਹੰਗ ਨੇ ਆ ਕੇ ਉਸ ਦੇ ਭਰਾ ਬਲਜੀਤ &&num;8216&semi;ਤੇ ਹਮਲਾ ਕਰ ਦਿੱਤਾ। ਅਮਲੋਹ ਦੇ ਡੀਐਸਪੀ ਜੰਗਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਸੀ। ਜ਼ਖ਼ਮੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਨਿਹੰਗ ਗੁਰਵਿੰਦਰ ਸਿੰਘ ਖਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ।<br><br>ਹਮਲਾਵਰ ਨਿਹੰਗ ਗੁਰਵਿੰਦਰ ਸਿੰਘ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਮਲੋਹ ਦੇ ਪਿੰਡ ਚਹਿਲਾਂ ਵਾਸੀ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਆਪਣੇ ਦੋਸਤਾਂ ਨਾਲ ਬਾਜ਼ਾਰ ਆਇਆ ਹੋਇਆ ਸੀ। ਉਸ ਨੂੰ ਉਸ ਦੇ ਲੜਕੇ ਦਾ ਫੋਨ ਆਇਆ ਕਿ ਉਸ ਦੇ ਆਲੇ-ਦੁਆਲੇ ਕੁਝ ਨੌਜਵਾਨ ਖੜ੍ਹੇ ਹਨ&comma; ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਹਨ। ਉਸ ਨੇ ਆਪਣੇ ਬੇਟੇ ਨੂੰ ਦੁਕਾਨ ਦੇ ਅੰਦਰ ਲੁਕਣ ਲਈ ਕਿਹਾ। ਜਿਵੇਂ ਹੀ ਉਹ ਆਪਣੇ ਭਰਾ ਮਨਵੀਰ ਸਿੰਘ ਸਮੇਤ ਮੌਕੇ &&num;8216&semi;ਤੇ ਪਹੁੰਚਿਆ ਤਾਂ ਇਸੇ ਦੌਰਾਨ ਇਕ ਬੱਚੇ ਦਾ ਪਿਤਾ ਗੁਰਵਿੰਦਰ ਸਿੰਘ ਜੋ ਕਿ ਪਿੰਡ ਖਨੀਆਂ ਦਾ ਰਹਿਣ ਵਾਲਾ ਹੈ&comma; ਵੀ ਉਥੇ ਆ ਗਿਆ। ਪੁਲਿਸ ਵੱਲੋਂ ਨਿਹੰਗ &&num;8216&semi;ਤੇ ਮੁਕੱਦਮਾ ਨੰਬਰ 76 ਤੇ ਧਾਰਾ 307 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ&comma; ਜਿਸ ਖ਼ਿਲਾਫ਼ ਅਗਲੇਰੀ ਕਾਰਵਾਈ ਜਾਰੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;