<p><strong>ਅੰਮ੍ਰਿਤਸਰ&comma; 3 ਨਵੰਬਰ &vert;<&sol;strong> ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਤੇ ਸ਼੍ਰੋਮਣੀ ਕਮੇਟੀ ਦੀ ਤਾਕੀਦ ਦੇ ਉਲਟ ਫਿਲਮ ਦਾਸਤਾਨ-ਏ- ਸਰਹੰਦ ਅੱਜ ਰਿਲੀਜ਼ ਹੋਈ। ਅੰਮ੍ਰਿਤਸਰ ਵਿਖੇ ਰੋਹ ਵਿਚ ਆਈਆਂ ਸਿੱਖ ਜਥੇਬੰਦੀਆਂ ਨੇ ਜ਼ਬਰਦਸਤ ਵਿਰੋਧ ਕੀਤਾ। à¨¸à©‚ਰਜ ਚੰਦਾ ਤਾਰਾ ਸਿਨੇਮਾ ਘਰ ਵਿਚ ਪਹੁੰਚ ਕੇ ਫਿਲਮ ਦਾ ਸ਼ੋਅ ਰੁਕਵਾਇਆ ਗਿਆ।<&sol;p>&NewLine;<p>ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਰ-ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਕੀਤਾ ਜਾ ਰਿਹਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਿਹਾ ਕਿ ਜੇਕਰ ਮੁੜ ਫਿਲਮ ਸ਼ੁਰੂ ਕਰਵਾਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;