<p><strong>ਜਲੰਧਰ&colon;<&sol;strong> ਮੁਹੱਬਤ&comma; ਅਮਨ ਅਤੇ ਭਾਈਚਾਰੇ ਦੇ ਪਵਿੱਤਰ ਤਿਉਹਾਰ ਈਦ-ਉਲ-ਫਿਤਰ ਦੇ ਮੌਕੇ &OpenCurlyQuote;ਤੇ ਹਲਕਾ ਇੰਚਾਰਜ ਜਲੰਧਰ ਸੈਂਟਰਲ ਨਿਤਿਨ ਕੋਹਲੀ ਵੱਲੋਂ ਸਮੂਹ ਮੁਸਲਿਮ ਭੈਣਾਂ-ਭਰਾਵਾਂ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ ਗਈਆਂ।<&sol;p>&NewLine;<p>ਇਸ ਮੌਕੇ ਨਿਤਿਨ ਕੋਹਲੀ ਵਿਸ਼ੇਸ਼ ਤੌਰ &OpenCurlyQuote;ਤੇ ਅਬਦੁਲ ਬਾਰੀ ਸਲਮਾਨੀ &lpar;ਚੇਅਰਮੈਨ&comma; ਮੁਸਲਿਮ ਡਿਵੈਲਪਮੈਂਟ ਬੋਰਡ&rpar; ਦੇ ਨਿਵਾਸ ਸਥਾਨ &OpenCurlyQuote;ਤੇ ਪਹੁੰਚੇ ਅਤੇ ਉਨ੍ਹਾਂ ਨਾਲ ਮਿਲ ਕੇ ਈਦ ਦਾ ਤਿਉਹਾਰ ਮਨਾਇਆ। ਦੋਵਾਂ ਨੇ ਇਕ ਦੂਜੇ ਨੂੰ ਗਲੇ ਮਿਲ ਕੇ ਈਦ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।<&sol;p>&NewLine;<p>ਇਸ ਦੌਰਾਨ ਨਿਤਿਨ ਕੋਹਲੀ ਨੇ ਕਿਹਾ ਕਿ ਈਦ ਦਾ ਤਿਉਹਾਰ ਸਾਨੂੰ ਪਿਆਰ&comma; ਸਹਿਯੋਗ ਅਤੇ ਇਕਤਾ ਦਾ ਸੰਦੇਸ਼ ਦਿੰਦਾ ਹੈ ਅਤੇ ਮਿਲਜੁਲ ਕੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਲੋਕ ਸੇਵਾ ਕਰਦੇ ਰਹਿਣਗੇ।<&sol;p>&NewLine;<p>ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅਮਨ&comma; ਤਰੱਕੀ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਲਈ ਸਾਰਿਆਂ ਦਾ ਇਕੱਠੇ ਹੋਣਾ ਬਹੁਤ ਜ਼ਰੂਰੀ ਹੈ।<&sol;p>&NewLine;<p>ਅੰਤ ਵਿੱਚ ਉਨ੍ਹਾਂ ਨੇ ਸਭ ਨੂੰ ਈਦ ਦੀਆਂ ਦਿਲੋਂ ਮੁਬਾਰਕਾਂ ਦਿੰਦਿਆਂ ਰੱਬ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਤਿਉਹਾਰ ਹਰ ਘਰ ਵਿੱਚ ਖੁਸ਼ੀਆਂ&comma; ਸੁਖ-ਸਮ੍ਰਿੱਧੀ ਅਤੇ ਤਰੱਕੀ ਲੈ ਕੇ ਆਵੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;