&NewLine;<p class&equals;"wp-block-paragraph"><strong>ਸ੍ਰੀ ਅਨੰਪੁਰ ਸਾਹਿਬ &lpar;ਦਵਿੰਦਰਪਾਲ ਸਿੰਘ&rpar; &vert;<&sol;strong> ਅਕਸਰ ਆਪਣੇ ਕੰਮਾਂ ਕਰਕੇ ਸੁਰਖੀਆਂ &&num;8216&semi;ਚ ਰਹਿਣ ਵਾਲਾ ਨੀਟੂ ਸ਼ਟਰਾਂ ਵਾਲਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਾ&comma; ਜਿਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ ਕਿ ਉਹ ਆਜ਼ਾਦ ਸੋਚ ਪਾਰਟੀ ਬਣਾ ਕੇ ਜਲਦ ਆਉਂਦੀਆਂ ਚੋਣਾਂ ਲਈ ਆਪਣੀ ਰਣਨੀਤੀ ਬਣਾਏਗਾ ਤੇ ਉਮੀਦਵਾਰਾਂ ਦਾ ਐਲਾਨ ਕਰੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਨੀਟੂ ਸ਼ਟਰਾਂ ਵਾਲੇ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਅਜੇ ਵੀ ਵਿਕ ਰਹੇ ਹਨ&comma; ਜਿਸ ਦੇ ਲਈ ਨਸ਼ਾ ਰੋਕੂ ਸੈਂਟਰ ਵੱਧ ਖੁੱਲ੍ਹਣੇ ਚਾਹੀਦੇ ਹਨ ਅਤੇ ਬੰਦ ਨਹੀਂ ਕਰਨੇ ਚਾਹੀਦੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨੀ ਸੰਘਰਸ਼ ਬਾਰੇ ਗੱਲ ਕਰਦਿਆਂ ਨੀਟੂ ਨੇ ਕਿਹਾ ਕਿ ਉਨ੍ਹਾਂ ਦੀ ਨਵੀਂ ਪਾਰਟੀ ਕਿਸਾਨਾਂ ਤੇ ਕਿਸਾਨੀ ਦੀ ਗੱਲ ਕਰੇਗੀ। ਉਨ੍ਹਾਂ ਕੇਂਦਰ ਸਰਕਾਰ &&num;8216&semi;ਤੇ ਵੀ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਲੋਕਾਂ &&num;8216&semi;ਤੇ ਅੱਤਿਆਚਾਰ ਕੀਤਾ ਹੈ ਅਤੇ ਕਿਸਾਨਾਂ ਦੀ ਬਾਂਹ ਨਹੀਂ ਫੜੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਨੀਟੂ ਸ਼ਟਰਾਂ ਵਾਲਾ ਨੇ ਕਿਹਾ ਕਿ ਉਹ ਗੀਤਾਂ ਦੀ ਫੈਕਟਰੀ ਹੈ ਤੇ ਸਿੱਧੂ ਮੂਸੇ ਵਾਲਾ ਉਸ ਦੇ ਗੀਤਾਂ ਨੂੰ ਤੋੜ-ਮਰੋੜ ਕੇ ਲੋਕਾਂ ਸਾਹਮਣੇ ਪੇਸ਼ ਕਰਦਾ ਹੈ। ਉਸ ਨੇ ਕਿਹਾ ਕਿ ਉਸ ਦੀ ਫ਼ਿਲਮ ਵੀ ਰਿਲੀਜ਼ ਹੋ ਚੁੱਕੀ ਹੈ ਤੇ ਜਲਦ ਹੀ ਹੋਰ ਗਾਣੇ ਵੀ ਰਿਲੀਜ਼ ਹੋਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਨੀਟੂ ਸ਼ਟਰਾਂ ਵਾਲੇ ਨੇ ਕਿਹਾ ਕਿ ਉਸ ਦਾ ਅਸਲੀ ਕੰਮ ਤਾਂ ਰਾਜਨੀਤੀ ਹੈ&comma; ਪਤਾ ਨਹੀਂ ਕਿਸ ਤਰ੍ਹਾਂ ਉਸ ਨੂੰ ਕਿਸਮਤ ਗਾਇਕੀ ਵਾਲੇ ਪਾਸੇ ਲੈ ਗਈ ਪਰ ਹੁਣ ਉਹ ਰਾਜਨੀਤੀ ਵਿੱਚ ਵੱਡੇ ਕੀਰਤੀਮਾਨ ਸਥਾਪਿਤ ਕਰੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;