&NewLine;<p class&equals;"wp-block-paragraph"><strong>ਅੰਮ੍ਰਿਤਸਰ &period; <&sol;strong>ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ &&num;8216&semi;ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਯੂ-ਟਰਨ ਲੈ ਲਿਆ ਹੈ।ਅੱਜ ਹੋਈ ਅੰਤਰਿਗ ਕਮੇਟੀ ਦੀ ਮੀਟਿੰਗ ਦੌਰਾਨ ਕਾਨੂੰਨੀ ਕਾਰਵਾਈ ਤੋਂ ਹੱਥ ਪਿਛਾਂਹ ਖਿੱਚਦੇ ਹੋਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਖੁੱਦ ਕਾਰਵਾਈ ਕਰਨ ਦੀ ਸਮਰੱਥ ਹੈ ਇਸ ਕਰਕੇ ਕੋਈ ਕਾਨੂੰਨੀ ਕਾਰਵਾਈ ਨਹੀਂ ਹੋਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਈ ਲੌਂਗੋਵਾਲ ਨੇ ਕਿਹਾ ਕਿ ਜੋ ਵੀ ਕਾਰਵਾਈ ਹੋਵੇਗੀ ਉਹ ਸ਼੍ਰੋਮਣੀ ਕਮੇਟੀ ਹੀ ਕਰੇਗੀ।ਪਾਵਨ ਸਰੂਪ ਗਾਇਬ ਹੋਣ ਦੀ ਰਿਪੋਰਟ ਨੂੰ ਜਨਤਕ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ SGPC ਦੀ ਵੈੱਬਸਾਈਟ ਤੇ ਵੀ ਪਾਇਆ ਜਾ ਰਿਹਾ ਹੈ।ਲੌਂਗੋਵਾਲ ਨੇ ਭਰੋਸਾ ਦਿੱਤਾ ਕੇ ਜਾਂਚ ਕਮਿਸ਼ਨ ਦੀ ਰਿਪੋਰਟ &&num;8216&semi;ਚ ਜੋ-ਜੋ ਕਮੀਆਂ ਆਈਆਂ ਹਨ ਉਸਨੂੰ ਦੂਰ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਬਖਸ਼ਿਆਂ ਨਹੀਂ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ &&num;8216&semi;ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਕਾਰਵਾਈ ਕੀਤੀ ਸੀ।ਜਿਸ &&num;8216&semi;ਚ ਮੁੱਖ ਸਕੱਤਰ ਤੋਂ ਲੈ ਕੇ ਅਹੁੱਦੇਦਾਰਾਂ ਤੱਕ ਐਕਸ਼ਨ ਲਿਆ ਗਿਆ ਸੀ।ਐਸਜੀਪੀਸੀ ਨੇ ਮੁੱਖ ਸਕੱਤਰ ਰੂਪ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਸੀ।ਇਸ ਕੇਸ &&num;8216&semi;ਚ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਸੀ।ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਈ ਲੌਂਗੋਵਾਲ ਨੇ ਇਹ ਵੀ ਸਾਫ ਕੀਤਾ ਕਿ ਪਾਵਨ ਸਰੂਪ ਕਿਤੇ ਵੀ ਨਹੀਂ ਗਏ ਸਗੋਂ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਦੀਆਂ ਬੇਨਿਯਮੀਆਂ ਅਤੇ ਲਾਲਚ ਵੱਸ ਇਨ੍ਹਾਂ ਤੋਂ ਮਿਲੀ ਭੇਟਾ ਰਾਸ਼ੀ ਨੂੰ ਰਿਕਾਰਡ ਦੇ ਵਿੱਚ ਨਹੀਂ ਚੜ੍ਹਾਇਆ ਗਿਆ।ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਮਾਮਲੇ &&num;8216&semi;ਚ ਸਿੱਖ ਸੰਗਤਾਂ ਤੋਂ ਮਾਫੀ ਮੰਗੀ ਹੈ।ਉਨ੍ਹਾਂ ਕਿਹਾ ਕਿ 18 ਸਤੰਬਰ ਨੂੰ ਐਸਜੀਪੀਸੀ ਦੀ ਸਾਰੀ ਕਾਰਜਕਾਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਾ ਕੇ ਖਿਮਾ ਯਾਚਨਾ ਮੰਗੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;